Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਬੋਹਰ ਦੇ ਖ਼ਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ, ਪੁਲਿਸ ਵੱਲੋਂ ਅੱਧੇ ਘੰਟੇ 'ਚ ਹੀ ਟ੍ਰੇਸ ਕਰ ਕੇ ਹਥਿਆਰ ਸਮੇਤ ਦੋਸ਼ੀ ਕਾਬੂ

April 16, 2024 02:45 PM

ਫਾਜ਼ਿਲਕਾ : ਡਾ. ਪ੍ਰਗਿਆ ਜੈਨ ਐੱਸਐੱਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਪੂਰੀ ਚੌਕਸ ਦਿਖਾਈ ਦੇ ਰਹੀ ਹੈ। ਕਿਸੇ ਵੱਲੋਂ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਤੇ ਜਾਣਕਾਰੀ ਦਿੱਤੀ ਗਈ ਕਿ ਖਾਲਸਾ ਕਾਲਜ ਅਬੋਹਰ ਦੇ ਬਾਹਰ ਕੁਝ ਸ਼ਰਾਰਤੀ ਅਨਸਰ ਇਕੱਠੇ ਹੋ ਰਹੇ ਹਨ। ਜਿਸਤੇ ਅਰੁਨ ਮੁੰਡਨ ਡੀ.ਐਸ.ਪੀ ਅਬੋਹਰ ਅਤੇ ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਅਤੇ ਫਾਇਰਿੰਗ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਘਟਨਾ ਸਮੇਂ ਵਰਤਿਆ ਹਥਿਆਰ ਅਤੇ ਰੌਂਦ ਬਰਾਮਦ ਕੀਤੇ ਗਏ ਹਨ। ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਥਾਣਾ ਸਿਟੀ—1 ਅਬੋਹਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕਾਬੂ ਕੀਤੇ ਦੋਸ਼ੀਆਂ ਅਤੇ ਘਟਨਾ ਬਾਰੇ ਪੂਰੀ ਜਾਣਕਾਰੀ ਪ੍ਰੈਸ ਕਾਨਫਰੰਸ ਕਰਕੇ ਸਾਂਝੀ ਕੀਤੀ ਜਾਵੇਗੀ।ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਵੱਲੋਂ ਘਟਨਾ ਦੀ ਖਬਰ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਫਾਜਿਲਕਾ ਵਿੱਚ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸਥਿਤੀ ਪੂਰੀ ਕੰਟਰੋਲ ਅਧੀਨ ਹੈ। ਫਾਜਿਲਕਾ ਪੁਲਿਸ ਲੋਕ ਸਭਾ ਦੀਆਂ ਚੋਣਾਂ ਅਮਨ ਅਮਾਨ ਨਾਲ ਕਰਾਉਣ ਲਈ ਵਚਨਬੱਧ ਹੈ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ