Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

April 16, 2024 05:13 PM

ਬਰਨਾਲਾ, 16 ਅਪ੍ਰੈਲ (ਬਘੇਲ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਬਰਨਾਲਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਬੋਲੀ ਲਗਵਾ ਕੇ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਆੜਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਅਤੇ ਜਿਲ੍ਹਾ ਪ੍ਰਧਾਨ ਦਰਸਨ ਸਿੰਘ ਸੰਘੇੜਾ ਨੇ ਕਿਹਾ ਕਿ ਕਣਕ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਸਾਨਾਂ ਅਤੇ ਆੜਤੀਆਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਸਮੇਂ ਸਿਰ ਖਰੀਦ ਸ਼ੁਰੂ ਕਰਵਾ ਦਿੱਤੀ ਹੈ | ਜਿਸ ਲਈ ਮੈਂ ਸਮੂਹ ਆੜਤੀਆ ਭਾਈਚਾਰੇ ਵੱਲੋਂ ਡੀਸੀ ਮੈਡਮ ਦਾ ਧੰਨਵਾਦ ਕਰਦਾ ਹਾਂ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਣਕ ਲੈ ਕੇ ਆਉਣ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਕਣਕ ਬਿਲਕੁਲ ਸੁੱਕੀ ਹੈ, ਤਾਂ ਕਿ ਮੰਡੀ ਵਿੱਚ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ | ਇਸ ਮੌਕੇ ਵਿਵੇਕ ਸਿੰਗਲਾ, ਰਘੂ ਸਮੇਤ ਸਮੁੱਚੇ ਆੜਤੀਏ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ |

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ