Wednesday, May 01, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

April 18, 2024 01:05 PM

ਕੋਟਕਪੂਰਾ: ਸਥਾਨਕ ਜੀਵਨ ਸਿੰਘ ਨਗਰ ਦੇ ਵਸਨੀਕ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ 28 ਸਾਲ ਨੌਜਵਾਨ ਦੀ ਨਸ਼ੇ ਕਾਰਨ ਦੁਖਦਾਈ ਮੌਤ ਹੋਈ ਹੈ। ਮ੍ਰਿਤਕ ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਮੇਰੇ ਦੋਨੇ ਭਤੀਜੇ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਸਨ ਜਿਸ ਨੂੰ ਲੈ ਕੇ ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਛੋਟਾ ਭਰਾ ਵੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਿੰਦਰ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਾਇਆ ਗਿਆ ਸੀ ਜਿੱਥੇ ਸਾਡੇ ਕੋਲ ਪੈਸੇ ਨਾ ਹੋਣ ਕਾਰਨ ਇਲਾਜ ਨਹੀਂ ਕਰਵਾ ਸਕੇ ਤਾਂ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਮਨਿੰਦਰ ਨੂੰ ਘਰ ਲੈ ਜਾਓ ਤੇ ਇਸ ਦੀ ਸੇਵਾ ਕਰੋ ਜਦੋਂ ਅਸੀਂ ਮਨਿੰਦਰ ਨੂੰ ਘਰ ਲਿਆਂਦਾ ਤਾਂ ਉਸ ਦੀ ਮੌਤ ਹੋ ਗਈ ਮ੍ਰਿਤਕ ਮਨਿੰਦਰ ਲੱਕੜ ਵਾਲੇ ਆਰੇ ਤੇ ਕੰਮ ਕਰਦਾ ਸੀ ਅਤੇ ਉਸਦਾ ਛੋਟਾ ਭਰਾ ਵੀ ਉਸਦੇ ਨਾਲ ਹੀ ਕੰਮ ਕਰਦਾ ਸੀ ਮਾਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਪਿਤਾ ਕਾਫੀ ਬਜ਼ੁਰਗ ਹਨ ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ।ਐਸ ਐਚ ਓ ਮਨੋਜ ਕੁਮਾਰ ਨੇ ਕਿਹਾ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ।

Have something to say? Post your comment

More From Punjab

ਨਵਾਂਸ਼ਹਿਰ 'ਚ ਚੋਰਾਂ ਨੇ ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ, 70 ਹਜ਼ਾਰ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਨਵਾਂਸ਼ਹਿਰ 'ਚ ਚੋਰਾਂ ਨੇ ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ, 70 ਹਜ਼ਾਰ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ-ਮੀਤ ਹੇਅਰ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ-ਮੀਤ ਹੇਅਰ

ਲੁਧਿਆਣਾ 'ਚ ਹੈਵਾਨੀਅਤ ਭਰੀ ਘਟਨਾ, ਦੋ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ, ਜ਼ਖਮੀ ਹਾਲਤ 'ਚ ਲਿਜਾਂਦਾ ਗਿਆ ਹਸਪਤਾਲ

ਲੁਧਿਆਣਾ 'ਚ ਹੈਵਾਨੀਅਤ ਭਰੀ ਘਟਨਾ, ਦੋ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ, ਜ਼ਖਮੀ ਹਾਲਤ 'ਚ ਲਿਜਾਂਦਾ ਗਿਆ ਹਸਪਤਾਲ

ਜਥੇਦਾਰ ਵੱਲੋਂ ਲਏ ਸਖਤ ਨੋਟਿਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਮੰਗੀ ਮਾਫੀ, ਕਿਹਾ- ਅਣਜਾਣੇ 'ਚ ਹੋਈ ਗਲਤੀ ਲਈ ਗੁਰੂ ਤੇ ਸੰਗਤ ਬਖਸ਼ਣਹਾਰ

ਜਥੇਦਾਰ ਵੱਲੋਂ ਲਏ ਸਖਤ ਨੋਟਿਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਮੰਗੀ ਮਾਫੀ, ਕਿਹਾ- ਅਣਜਾਣੇ 'ਚ ਹੋਈ ਗਲਤੀ ਲਈ ਗੁਰੂ ਤੇ ਸੰਗਤ ਬਖਸ਼ਣਹਾਰ

ਮੰਦਭਾਗੀ ਘਟਨਾ ! ਪੰਜਾਬ ਦੇ ਕਾਰੋਬਾਰੀ ਦੀ ਹਰਿਦੁਆਰ 'ਚ ਡੁੱਬਣ ਨਾਲ ਮੌਤ, ਗੰਗਾ ਇਸ਼ਨਾਨ ਵੇਲੇ ਤਿਲਕਿਆ ਪੈਰ

ਮੰਦਭਾਗੀ ਘਟਨਾ ! ਪੰਜਾਬ ਦੇ ਕਾਰੋਬਾਰੀ ਦੀ ਹਰਿਦੁਆਰ 'ਚ ਡੁੱਬਣ ਨਾਲ ਮੌਤ, ਗੰਗਾ ਇਸ਼ਨਾਨ ਵੇਲੇ ਤਿਲਕਿਆ ਪੈਰ

ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਜੈਇੰਦਰ ਸਿੰਗਲਾ ‘ਤੇ ਜਿਤਾਇਆ ਭਰੋਸਾ

ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਜੈਇੰਦਰ ਸਿੰਗਲਾ ‘ਤੇ ਜਿਤਾਇਆ ਭਰੋਸਾ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜਣਗੇ ਚੋਣ? ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਬਾਜਵਾ ਨੇ ਕੀਤਾ ਕਲੀਅਰ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜਣਗੇ ਚੋਣ? ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਬਾਜਵਾ ਨੇ ਕੀਤਾ ਕਲੀਅਰ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ