Friday, May 03, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

April 20, 2024 01:06 PM

ਖੰਨਾ : ਨੈਸ਼ਨਲ ਹਾਈਵੇ ਉੱਤੇ ਕਸਬਾ ਬੀਜਾ ਨੇੜਲੇ ਪਿੰਡ ਮਹਿੰਦੀਪੁਰ ਦੇ ਇਕ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਕੁਝ ਵੀ ਸਮੇਂ ਵਿਚ ਟਰੱਕ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਟਰੱਕ ਡਰਾਈਵਰ ਨੂੰ ਟਰੱਕ ਤੋਂ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਤੇ ਟਰੱਕ ਡਰਾਈਵਰ ਦੀ ਟਰੱਕ ਅੰਦਰ ਸੜ ਕੇ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਟਰੱਕ ਨੂੰ ਅੱਗ ਲੱਗਣ ਦਾ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕੇ। ਗਨੀਮਤ ਇਹ ਰਹੀ ਕਿ ਪੈਟਰੋਲ ਪੰਪ ਨੂੰ ਨਹੀਂ ਲੱਗੀ ਨਹੀਂ ਤਾਂ ਬਹੁਤ ਭਿਆਨਕ ਹਾਦਸਾ ਵਾਪਰ ਸਕਦਾ ਸੀ।ਜਾਣਕਾਰੀ ਮੁਤਾਬਕ ਖੰਨਾ 'ਚ ਪੈਂਦੇ ਪਿੰਡ ਬੀਜਾ ਨੇੜੇ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ 'ਤੇ ਇਕ ਪੈਟਰੋਲ ਪੰਪ 'ਤੇ ਹਿਮਾਚਲ ਪ੍ਰਦੇਸ਼ ਦੇ ਨੰਬਰ ਦਾ ਇਕ ਟਰੱਕ ਲਗਾ ਕੇ ਡਰਾਈਵਰ ਟਰੱਕ ਵਿਚ ਹੀ ਸੁੱਤਾ ਪਿਆ ਸੀ। ਤੜਕੇ 3.30 ਵਜੇ ਦੇ ਕਰੀਬ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਤੇ ਡਰਾਈਵਰ ਵਿਚ ਹੀ ਸੜ ਗਿਆ। ਹਾਲਾਂਕਿ ਮੌਕੇ 'ਤੇ ਮੌਜੂਦ ਪੈਟਰੋਲ ਪੰਪ ਦੇ ਕਰਿੰਦਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਡਰਾਈਵਰ ਨੂੰ ਬਚਾ ਨਹੀਂ ਸਕੇ।

Have something to say? Post your comment

More From Punjab

 LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਹੋਸਟਲ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ

ਗੁੰਡਾ ਅਨਸਰਾਂ ਨੇ ਘਰਾਂ 'ਚ ਸੁੱਟੇ ਪੈਟਰੋਲ ਬੰਬ, ਸ੍ਰੀ ਮੁਕਤਸਰ ਸਾਹਿਬ 'ਚ ਵਾਪਰੀ ਵੱਡੀ ਘਟਨਾ

ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ

Ludhiana News : ਘਰੋਂ ਸਬਜ਼ੀ ਮੰਡੀ ਆ ਰਿਹਾ ਮੁਨੀਮ ਲਾਪਤਾ, ਸੀਸੀਟੀਵੀ ਖੰਗਾਲ ਰਹੀ ਪੁਲਿਸ

ਤਰਨ ਤਾਰਨ ਵਿਖੇ ਬੀਐੱਸਐੱਫ ਨੇ ਬਰਾਮਦ ਕੀਤਾ ਟੁੱਟਿਆ ਪਾਕਿਸਤਾਨੀ ਡ੍ਰੋਨ, ਡੀਜੇਆਈ ਮੈਵਿਸ 3 ਕਲਾਸਿਕ ਤੇ ਚੀਨ ਦਾ ਬਣਿਆ ਹੋਇਆ ਹੈ ਡ੍ਰੋਨ

ਦਮਦਮੀ ਟਕਸਾਲ ਦੇ ਬਾਬੇ ਦਾ ਕਾਤਲ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ, ਕਰੀਬ ਦੋ ਸਾਲ ਤੋਂ ਸੇਵਾ ਕਰ ਰਿਹਾ ਸੀ ਮੁਲਜ਼ਮ

ਬਾਰ੍ਹਵੀਂ ਦੇ 1098 ਤੇ ਦਸਵੀਂ ਦੇ 1315 ਪਾੜ੍ਹੇ ਪੰਜਾਬੀ ’ਚ ਹੀ ਫੇਲ੍ਹ; ਨਤੀਜਿਆਂ ਨੇ ਵਿਦਿਆਰਥੀਆਂ ਦੇ ਭਾਸ਼ਾਈ ਮਿਆਰ ਦਾ ਪੱਧਰ ਕੀਤਾ ਉਜਾਗਰ

Sad News: ਨਹੀਂ ਰਹੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ਮਨਜੀਤ ਕੰਗ, ਅਮਰੀਕਾ 'ਚ ਲਏ ਆਖ਼ਰੀ ਸਾਹ

‘ਮੁਰਦੇ’ ਦੀ ਗ੍ਰਿਫ਼ਤਾਰੀ ’ਤੇ ਤਿੰਨ ਮਹੀਨੇ ਤੱਕ ਲੱਗੀ ਰਹੀ ਰੋਕ, ਇਕ ਮਹੀਨਾ ਪਹਿਲਾਂ ਮਰੇ ਮੁਲਜ਼ਮ ਨੂੰ ਵਕੀਲ ਨੇ ਦਿਵਾ ਦਿੱਤੀ ਅੰਤ੍ਰਿਮ ਜ਼ਮਾਨਤ

200 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਸਥਾਨਕ ਲੋਕਾਂ ਨੇ ਮੁਆਵਜੇ ਦੀ ਕੀਤੀ ਮੰਗ