Friday, May 03, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਚੋਣਾਂ ਤੋਂ ਪਹਿਲਾਂ ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ 'ਪੰਜਾ' ਛੱਡ ਕੇ ਫੜਿਆ 'ਕਮਲ ਦਾ ਫੁੱਲ'

April 20, 2024 02:22 PM

ਚੰਡੀਗੜ੍ਹ : ਪੰਜਾਬ 'ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ (Tajinder Singh Bittu) ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਗਏ ਹਨ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਉਹ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ 'ਚ ਭਾਜਪਾ 'ਚ ਸ਼ਾਮਲ ਹੋਏ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦਾ ਹਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।ਤਜਿੰਦਰ ਬਿੱਟੂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਕਾਫੀ ਤੇਜ਼-ਤਰਾਰ ਨੇਤਾ ਹਨ। ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਇਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ 'ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ।

Have something to say? Post your comment

More From Punjab

200 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਸਥਾਨਕ ਲੋਕਾਂ ਨੇ ਮੁਆਵਜੇ ਦੀ ਕੀਤੀ ਮੰਗ

200 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਸਥਾਨਕ ਲੋਕਾਂ ਨੇ ਮੁਆਵਜੇ ਦੀ ਕੀਤੀ ਮੰਗ

ਪੁਲਿਸ ਨੂੰ ਚਕਮਾ ਦੇ ਕੇ ਮੁਕਤਸਰ ਦੀ ਅਦਾਲਤ 'ਚੋਂ ਹਵਾਲਾਤੀ ਫਰਾਰ

ਪੁਲਿਸ ਨੂੰ ਚਕਮਾ ਦੇ ਕੇ ਮੁਕਤਸਰ ਦੀ ਅਦਾਲਤ 'ਚੋਂ ਹਵਾਲਾਤੀ ਫਰਾਰ

ਪਟਿਆਲਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਚੇਅਰਮੈਨ ਤੇ ਦੋ ਸਾਬਕਾ ਕੌਂਸਲਰ ' ਆਪ ' ਸ਼ਾਮਿਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਪਟਿਆਲਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਚੇਅਰਮੈਨ ਤੇ ਦੋ ਸਾਬਕਾ ਕੌਂਸਲਰ ' ਆਪ ' ਸ਼ਾਮਿਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਲੁਧਿਆਣਾ ਪੁੱਜਣ ਤੇ ਭਰਵਾਂ ਸਵਾਗਤ

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਲੁਧਿਆਣਾ ਪੁੱਜਣ ਤੇ ਭਰਵਾਂ ਸਵਾਗਤ

 ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ

ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਇੱਟ ਮਾਰ ਕੇ ਕਰ'ਤਾ ਕਤਲ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਇੱਟ ਮਾਰ ਕੇ ਕਰ'ਤਾ ਕਤਲ

ਫਿਲੌਰ ਰੇਲਵੇ ਸਟੇਸ਼ਨ ਨਜ਼ਦੀਕੀ ਮਿਲ਼ੀ ਬਜ਼ੁਰਗ ਦੀ ਲਾਸ਼

ਫਿਲੌਰ ਰੇਲਵੇ ਸਟੇਸ਼ਨ ਨਜ਼ਦੀਕੀ ਮਿਲ਼ੀ ਬਜ਼ੁਰਗ ਦੀ ਲਾਸ਼

ਸਕਾਰਪੀਉ ਤੇ ਆਟੋ ਦੀ ਟੱਕਰ ’ਚ ਵਿਦਿਆਰਥਣ ਸਣੇ ਦੋ ਦੀ ਮੌਤ; ਸਕਾਰਪੀਉ ਚਾਲਕ ਫੌਜ ਦਾ ਜਵਾਨ ਗ੍ਰਿਫ਼ਤਾਰ

ਸਕਾਰਪੀਉ ਤੇ ਆਟੋ ਦੀ ਟੱਕਰ ’ਚ ਵਿਦਿਆਰਥਣ ਸਣੇ ਦੋ ਦੀ ਮੌਤ; ਸਕਾਰਪੀਉ ਚਾਲਕ ਫੌਜ ਦਾ ਜਵਾਨ ਗ੍ਰਿਫ਼ਤਾਰ

ਬਨੂੜ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਕੰਟੇਨਰ ਦਰਮਿਆਨ ਹੋਈ ਟੱਕਰ 'ਚ 7 ਮਹੀਨੇ ਦੀ ਬੱਚੀ ਦੀ ਮੌਤ

ਬਨੂੜ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਕੰਟੇਨਰ ਦਰਮਿਆਨ ਹੋਈ ਟੱਕਰ 'ਚ 7 ਮਹੀਨੇ ਦੀ ਬੱਚੀ ਦੀ ਮੌਤ

ਗੋਲਡੀ ਬਰਾੜ ਦੇ ਕਤਲ ਦੀਆਂ ਅਫ਼ਵਾਹਾਂ 'ਤੇ ਰੋਕ, ਅਮਰੀਕਾ 'ਚ ਗੋਲ਼ੀਬਾਰੀ 'ਚ ਮਾਰਿਆ ਗਿਆ ਵਿਅਕਤੀ ਆਖਰ ਹੈ ਕੌਣ !

ਗੋਲਡੀ ਬਰਾੜ ਦੇ ਕਤਲ ਦੀਆਂ ਅਫ਼ਵਾਹਾਂ 'ਤੇ ਰੋਕ, ਅਮਰੀਕਾ 'ਚ ਗੋਲ਼ੀਬਾਰੀ 'ਚ ਮਾਰਿਆ ਗਿਆ ਵਿਅਕਤੀ ਆਖਰ ਹੈ ਕੌਣ !