Saturday, May 04, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਕਾਲੀ ਦਲ ਨੇ 6 ਹੋਰ ਲੋਕ ਸਭਾ ਸੀਟਾਂ ਲਈ ਐਲਾਨੇ ਉਮੀਦਵਾਰ

April 22, 2024 04:24 PM

Lok Sabha Election 2024 : ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ 6 ਲੋਕਾ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ ਹਨ। ਪੰਜਾਬ ਦੀਆਂ ਪੰਜ ਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਹਨ। ਪੰਜਾਬ ਦੀਆਂ ਪੰਜ ਲੋਕ ਸਭਾ ਸੀਟਾਂ ਜਲੰਧਰ ਤੋਂ ਮੋਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਵਰਦੇਵ ਸਿੰਘ ਬੌਬੀ ਮਾਨ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਨੂੰ ਉਮੀਵਦਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਸਰਕਾਰ 'ਚ ਦੋ ਵਾਰ ਮੰਤਰੀ ਵੀ ਰਹੇ।

Have something to say? Post your comment

More From Punjab

ਲੁੱਟ ਖੋਹ ਦੀ ਨੀਅਤ ਨਾਲ ਦੁਕਾਨਦਾਰ ਤੇ ਹਮਲਾ, ਇਕੱਠ ਹੁੰਦਾ ਦੇਖ ਭੱਜੇ ਲੁਟੇਰੇ

Amritsar Crime News : ਚਾਰ ਕਿੱਲੋ ਆਈਈਸੀ ਡਰੱਗ ਤੇ ਇਕ ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਜੰਗਲਾਤ ਕਾਮਿਆਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Lok Sabha Election2024 : ਅਕਾਲੀ ਦਲ ਨੂੰ ਵੱਡਾ ਝਟਕਾ, ਤਲਬੀਰ ਸਿੰਘ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

Sangrur News : 10ਵੀਂ ਦੇ ਵਿਦਿਆਰਥੀ ਨੇ 8 ਸਾਲਾ ਬੱਚੇ ਨਾਲ ਕੀਤੀ ਘਿਨਾਉਣੀ ਹਰਕਤ, ਪੋਕਸੋ ਤਹਿਤ ਕੇਸ ਦਰਜ

ਕਲਿਆਣ ਜਿਊਲਰਜ਼ ਦੇ ਸ਼ੋਅਰੂਮ 'ਚ AC ਧਮਾਕੇ ਕਾਰਨ ਜ਼ਖ਼ਮੀ ਹੋਏ ਸਾਰੇ ਮੁਲਾਜ਼ਮ ਫਿਲਹਾਲ ਠੀਕ

Punjab Lok Sabha Election 2024 : ਪਿਰਮਲ ਸਿੰਘ ਦੀ ਮੁੜ ਹੋਈ ਘਰ ਵਾਪਸੀ, ਕਾਂਗਰਸ ਨੇ ਕੀਤਾ ਬਹਾਲ

'CM ਭਗਵੰਤ ਮਾਨ ਰਿਹਾਇਸ਼ ਦੀ ਬਾਹਰਲੀ ਸੜਕ ਆਮ ਜਨਤਾ ਲਈ ਨਹੀਂ', SC ਨੇ ਪੰਜਾਬ-ਹਰਿਆਣਾ HC ਦੇ ਹੁਕਮ 'ਤੇ ਲਾਈ ਰੋਕ

 LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਹੋਸਟਲ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ

ਗੁੰਡਾ ਅਨਸਰਾਂ ਨੇ ਘਰਾਂ 'ਚ ਸੁੱਟੇ ਪੈਟਰੋਲ ਬੰਬ, ਸ੍ਰੀ ਮੁਕਤਸਰ ਸਾਹਿਬ 'ਚ ਵਾਪਰੀ ਵੱਡੀ ਘਟਨਾ