Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਹਿੰਦਰਾ ਪਿਕਅੱਪ ਗੱਡੀ ਡਿਵਾਇਡਰ ’ਚ ਵੱਜੀ, ਇਕ ਦੀ ਮੌਤ ਤੇ ਦੋ ਜ਼ਖ਼ਮੀ, ਮਾਮਲਾ ਦਰਜ

April 24, 2024 11:38 AM

ਫਿਰੋਜ਼ਪੁਰ : ਤਲਵੰਡੀ ਭਾਈ ਦੇ ਮੇਨ ਚੋਂਕ ’ਚ ਤੇਜ਼ ਰਫਤਾਰ ਮਹਿੰਦਰਾ ਪਿੱਕਅੱਪ ਗੱਡੀ ਡਿਵਾਇਡਰ ਵਿਚ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਅਤੇ ਦੋ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਪੁਲਿਸ ਨੇ ਗੱਡੀ ਚਾਲਕ ਖਿਲਾਫ 304-ਏ, 279, 337, 338, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੋਗਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਮੱਤੜ ਉਤਾੜ ਨੇ ਦੱਸਿਆ ਕਿ ਉਸ ਦਾ ਭਰਾ ਬਗੀਚਾ ਸਿੰਘ, ਭਤੀਜਾ ਹਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਜੀਵਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲੱਖਾ ਸਿੰਘ ਹਿਠਾੜ ਨਾਲ ਮਹਿੰਦਰਾ ਪਿੱਕਅੱਪ ਗੱਡੀ ਨੰਬਰ ਪੀਬੀ 05 ਏਕਓ 3288 ਜਿਸ ਨੂੰ ਰਾਂਝਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਰਾਓ ਕੇ ਹਿਠਾੜ ਚਲਾ ਰਿਹਾ ਸੀ, ਜੋ ਲਸਣ ਦੀ ਫਸਲ ਵੇਚਣ ਲਈ ਲੁਧਿਆਣਾ ਜਾ ਰਹੇ ਸੀ। ਕਰੀਬ 1 ਵਜੇ ਡਰਾਈਵਰ ਰਾਂਝਾ ਸਿੰਘ ਮਹਿੰਦਰਾ ਪਿੱਕਅੱਪ ਗੱਡੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਚਿਲਾ ਰਿਹਾ ਸੀ, ਜਿਸ ਨੇ ਮੇਨ ਚੋਂਕ ਤਲਵੰਡੀ ਭਾਈ ਨਜ਼ਦੀਕ ਡਿਵਾਇਡਰ ਵਿਚ ਮਾਰ ਦਿੱਤੀ। ਇਕ ਦਮ ਗੱਡੀ ਪਲਟ ਗਈ ਤੇ ਗੱਡੀ ਉਪਰ ਬੈਠੇ ਉਸ ਦੇ ਭਰਾ, ਭਤੀਜੇ ਅਤੇ ਜੀਵਨ ਸਿੰਘ ਦੇ ਗੱਡੀ ਥੱਲ੍ਹੇ ਆਉਣ ਕਰ ਕੇ ਕਾਫੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲੈ ਕੇ ਜਾ ਰਹੇ ਸੀ। ਰਸਤੇ ਵਿਚ ਬਗੀਚਾ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Have something to say? Post your comment

More From Punjab

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ,  ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ, ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ