Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

April 24, 2024 12:55 PM

ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ 'ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਪਰ ਕਿਹਾ ਜਾ ਰਿਹਾ ਕਿ ਐਮਬੀਬੀਐਸ ਤੋਂ ਬਾਅਦ ਐਮਡੀ ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ 'ਚ ਸੀ। ਡੀਐਸਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More From Punjab

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ,  ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ