Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

April 24, 2024 01:20 PM

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਲੋਕ ਸਭਾ ਸੀਟ ਲੁਧਿਆਣਾ ਲਈ ਵੱਡੇ ਦਾਅਵੇਦਾਰ ਸਨ ਪਰ ਇਸ ਵਾਰ ਪਾਰਟੀ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਹੈ।ਜਸਵੀਰ ਜੱਸੀ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਉਮੀਦਵਾਰ ਬਾਰੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਪਾਰਟੀ ਹਾਈਕਮਾਂਡ ਵੱਲੋਂ ਕੋਈ ਜਵਾਬ ਨਾ ਮਿਲਣ ਤੋਂ ਬਾਅਦ ਉਨ੍ਹਾਂ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਸਬੀਰ ਸਿੰਘ ਜੱਸੀ ਖੰਗੂੜਾ ਦਾ ਜਨਮ 17 ਨਵੰਬਰ 1963 ਨੂੰ ਲੁਧਿਆਣਾ ਦੇ ਲਤਾਲਾ ਇਲਾਕੇ ਵਿੱਚ ਹੋਈ ਸੀ। ਉਹ 2007 ਤੋਂ 2012 ਤੱਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ। ਸਾਲ 2022 'ਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਹ 'ਆਪ' 'ਚ ਸ਼ਾਮਲ ਹੋ ਗਏ ਸਨ।

Have something to say? Post your comment

More From Punjab

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ,  ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਝੱਟਕਾ ਦੋ ਦਰਜਨ  ਨੌਜਵਾਨ ਸ੍ਰੋ ਅ ਦਲ (ਅ)ਵਿਚ ਸ਼ਾਮਿਲ 

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

ਪੰਜਾਬ ਪੁਲਿਸ ਨੇ ਅਮਨਦੀਪ ਸਿੰਘ ਨੂੰ ਮਾਰ ਕੇ ਐਕਸੀਡੈਂਟ ਬਣਾਇਆ - ਯੂਨਾਈਟਿਡ ਖਾਲਸਾ ਦਲ ਯੂ,ਕੇ

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ