Saturday, May 04, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

April 25, 2024 11:38 AM

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੇ ਬਹਾਨੇ ਉਤਰਾਖੰਡ ਪੁਲਿਸ ਸਿੱਖ ਆਗੂਆਂ ਖ਼ਿਲਾਫ਼ ਨਜਾਇਜ਼ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਉੱਥੋਂ ਦੇ ਗੁਰਧਾਮਾਂ ’ਤੇ ਕਾਬਜ਼ ਹੋਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਸਖ਼ਤ ਲਫ਼ਜ਼ਾਂ ਵਿਚ ਆਖਿਆ ਕਿ ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਿੱਖ ਆਗੂਆਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਰਾ ਸਿੱਖ ਜਗਤ ਖੜ੍ਹਾ ਹੈ ਅਤੇ ਉਤਰਾਖੰਡ ਸਰਕਾਰ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਵੇ ਨਹੀਂ ਤਾਂ ਇਸ ਤਰ੍ਹਾਂ ਸਿੱਖ ਆਗੂਆਂ ਨੂੰ ਝੂਠੇ ਪੁਲਿਸ ਮੁਕੱਦਮੇ ਵਿਚ ਫਸਾਉਣ ਦੇ ਨਤੀਜੇ ਚੰਗੇ ਨਹੀਂ ਹੋਣਗੇ।

Have something to say? Post your comment

More From Punjab

 ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਚਚੇਰੀ ਭੈਣ ਨਾਲ ਇਕ ਸਾਲ ਤੋਂ ਕਰਦਾ ਆ ਰਿਹਾ ਸੀ ਜਬਰ ਜਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤ

ਲੰਡਾ ਹਰੀਕੇ ਦੱਸ ਕੇ ਦੁਕਾਨਦਾਰ ਕੋਲੋਂ ਮੰਗੀ ਪੰਜ ਲੱਖ ਦੀ ਫਿਰੌਤੀ, ਦੋ ਨੌਜਵਾਨਾਂ ਨੇ ਘਰ ਦੇ ਦਰਵਾਜ਼ੇ 'ਚ ਮਾਰੀ ਗੋਲ਼ੀ

ਖੁਸ਼ਖਬਰੀ :ਪੰਜਾਬ ’ਚ 5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਹਾਈ ਕੋਰਟ ਦੀ ਹਰੀ ਝੰਡੀ

ਸੁਰੱਖਿਆ ਘੱਟ ਕਰਨ ਕਾਰਨ ਹੋਈ Sidhu Moosewala ਦੀ ਹੱਤਿਆ, ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੀਤੀ ਇਹ ਮੰਗ

ਪਟਿਆਲਾ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਕਿਹਾ-ਪੰਜਾਬ ’ਚ ਕਮਲ ਨਹੀਂ ਖਿੜਨਾ, ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ