Saturday, May 04, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

April 25, 2024 11:51 AM


ਧਨੌਲਾ, 25 ਅਪ੍ਰੈਲ (ਚਮਕੌਰ ਸਿੰਘ ਗੱਗੀ) ਨੈਸ਼ਨਲ ਸਕਿਓਰਟੀ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਪੁਸ਼ਟੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਕ ਆਡੀਓ ਜਾਰੀ ਕਰਦੇ ਹੋਏ ਕੀਤੀ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਕੀਲ ਅਤੇ ਸਾਬਕਾ ਮੈਬਰ ਪਾਰਲੀਮੈਂਟ ਸ੍ਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ, ਉਹ ਬਤੌਰ ਵਕੀਲ ਭਾਈ ਸਾਹਿਬ ਨੂੰ ਮਿਲਣ ਲਈ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਮੁਲਾਕਾਤ ਕਰਨ ਗਏ ਸਨ, ਜਿੱਥੇ ਉਹਨਾਂ ਵਲੋਂ ਲੋਕਤੰਤਰਿਕ ਤਰੀਕੇ ਨਾਲ ਲੋਕ ਸਭਾ ਚੋਣ ਲੜਨ ਲਈ ਪੰਥ ਵਲੋਂ ਬੇਨਤੀ ਕੀਤੀ ਓਹਨਾ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਪੰਥ ਦੀ ਬੇਨਤੀ ਪ੍ਰਵਾਨ ਕਰਦੇ ਹੈਏ ਚੋਣ ਲੜਨ ਲਈ ਸਹਿਮਤੀ ਦੇ ਦਿਤੀ। ਉਹਨਾਂ ਕਿਹਾ ਕਿ ਭਾਈ ਸਾਹਿਬ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋ ਬਤੌਰ ਅਜਾਦ ਉਮੀਦਵਾਰ ਵਜੋਂ ਚੋਣ ਲੜਨਗੇ। ਭਾਵੇਂ ਇਸ ਐਲਾਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਘੁਸਰ ਮੁਸਰ ਸੁਰੂ ਹੋ ਗਈ, ਪਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਚੋਣ ਲੜਨ ਦੇ ਐਲਾਨ ਨਾਲ ਕਈ ਪੰਥਕ ਮੋਖੋਟਾ ਪਾਈ ਬੈਠੇ ਲੀਡਰਾਂ ਦੇ ਚਿਹਰੇ ਨੰਗੇ ਹੋਣਗੇ।

Have something to say? Post your comment

More From Punjab

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

407 ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

407 ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

 ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼