Sunday, May 05, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

April 25, 2024 01:55 PM

ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਆਏ ਦਿਨ ਉੱਥੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਆਮ ਹੀ ਸੁਣਨ ਨੂੰ ਮਿਲਦੀਆਂ ਹਨ। ਇਸ ਨਾਲ ਪੰਜਾਬ ਵਿੱਚ ਵੱਸਦੇ ਮਾਪਿਆਂ ਨੂੰ ਹਮੇਸ਼ਾ ਇਸ ਗੱਲ ਦਾ ਡਰ ਲੱਗਾ ਰਹਿੰਦਾ ਹੈ ਕਿ ਉਨ੍ਹਾਂ ਦੇ ਵਿਦੇਸ਼ ਰਹਿੰਦੇ ਬੱਚਿਆਂ ਨਾਲ ਕੋਈ ਅਣਹੋਣੀ ਘਟਨਾ ਨਾ ਵਾਪਰੇ ।ਤਾਜ਼ਾ ਘਟਨਾ ਜ਼ਿਲ੍ਹਾ ਮਾਲੇਰਕੋਟਲਾ ਨਾਲ ਸੰਬੰਧਿਤ ਪਿੰਡ ਤੋਲੇਵਾਲ ਦੇ ਵਸਨੀਕ ਗੁਰਪ੍ਰੀਤ ਸਿੰਘ ਸੋਹੀ ਦੇ 26 ਸਾਲਾ ਪੁੱਤਰ ਕੁਲਵਿੰਦਰ ਸਿੰਘ ਸੋਹੀ ਨਾਲ ਵਾਪਰੀ ਹੈ ਜੋ ਕਿ ਸਾਲ 2018 ਵਿੱਚ ਕੈਨੇਡਾ ਆਪਣਾ ਭਵਿੱਖ ਸੰਵਾਰਨ ਗਿਆ ਸੀ । ਉਹ ਉੱਥੇ ਪਲੰਬਰ ਵਜੋਂ ਆਪਣਾ ਕੰਮ ਕਰਦਾ ਸੀ ਅਤੇ ਪੀ.ਆਰ. ਵੀ ਹੋ ਚੁੱਕਾ ਸੀ । ਉਹ ਜਦੋਂ 23 ਅਪ੍ਰੈਲ ਦੀ ਸ਼ਾਮ ਨੂੰ ਵੈਨਕੂਵਰ ਦੇ ਵਾਈਟ ਰੌਕ 'ਤੇ ਆਪਣੀ ਦੋਸਤ ਨਾਲ ਘੁੰਮਣ ਗਿਆ ਤਾਂ ਇੱਕ ਸਿਰਫਿਰੇ ਵੱਲੋਂ ਉਸਦੇ ਛੁਰਾ ਮਾਰ ਦਿੱਤਾ ਗਿਆ । ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ , ਇਸ ਪੂਰੇ ਮਾਮਲੇ ਸਬੰਧੀ ਕੈਨੇਡਾ ਦੀ ਪੁਲਿਸ ਵੱਲੋਂ ਜਿੱਥੇ ਛਾਣਬੀਣ ਕੀਤੀ ਜਾ ਰਹੀ ਹੈ । ਉੱਥੇ ਹੀ ਪੰਜਾਬ ਰਹਿੰਦੇ ਮਾਪਿਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਆਪਣੇ ਪੁੱਤ ਦੀ ਦੇਹ ਨੂੰ ਵਾਪਸ ਵਤਨ ਲਿਆਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ ।

Have something to say? Post your comment

More From Punjab

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਪਟਿਆਲਾ ਤੋਂ ਵੱਡੀ ਖ਼ਬਰ ! BJP ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

 ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼