ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਜਲੰਧਰ ਸ਼ਹਿਰ ਦੇ ਮੱਧ ਵਿਚ ਰੋਡ ਸ਼ੋਅ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਕੱਢਿਆ ਜਾ ਰਿਹਾ ਰੋਡ ਸ਼ੋਅ ਲਵ ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਚੱਲੇਗਾ।