Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

April 26, 2024 02:53 PM

 ਗੁਰਦਾਸਪੁਰ : ਪਿੰਡ ਤਿੱਬੜ 'ਚ ਤਿੰਨ ਵਿਅਕਤੀਆਂ ਨੇ ਕੰਬਾਈਨ ’ਤੇ ਕਣਕ ਦੀ ਵਾਢੀ ਕਰਨ ਜਾ ਰਹੇ ਕਿਸਾਨ ਨੂੰ ਘੇਰ ਕੇ ਕੁੱਟਮਾਰ ਕੀਤੀ। ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਤਿੱਬੜ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਿੱਬੜ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ (46) ਆਪਣੀ ਕੰਬਾਈਨ ’ਤੇ ਖੇਤਾਂ ’ਚੋਂ ਕਣਕ ਦੀ ਵਾਢੀ ਕਰਨ ਗਿਆ ਸੀ। ਕੁਝ ਸਮੇਂ ਬਾਅਦ ਉਹ ਵੀ ਟਰੈਕਟਰ ਲੈ ਕੇ ਖੇਤਾਂ ਵੱਲ ਤੁਰ ਪਿਆ। ਇਸ ਦੌਰਾਨ ਉਸ ਨੇ ਦੇਖਿਆ ਕਿ ਮੁਲਜ਼ਮ ਉਸ ਦੇ ਭਰਾ ਦੀ ਕੰਬਾਈਨ ਨੂੰ ਰੋਕ ਕੇ ਖੜੇ ਸਨ। ਜਦੋਂ ਉਸ ਦਾ ਭਰਾ ਕੰਬਾਈਨ ਤੋਂ ਹੇਠਾਂ ਉਤਰਿਆ ਤਾਂ ਮੁਲਜ਼ਮ ਨੇ ਉਸ ਦੀ ਛਾਤੀ ਵਿਚ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਕਾਰਨ ਕੁਲਦੀਪ ਜ਼ਮੀਨ 'ਤੇ ਡਿੱਗ ਗਿਆ। ਉਹ ਤੁਰੰਤ ਆਪਣੇ ਭਰਾ ਨੂੰ ਇਲਾਜ ਲਈ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲੈ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਐੱਸਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਾਧੂ ਸਿੰਘ, ਦਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਤਿੱਬੜ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

More From Punjab

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ,  ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR