Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

PRTC ਦੇ ਕੰਡਕਟਰ ਦੀ ਡਿਊਟੀ ਦੌਰਾਨ ਮੌਤ, ਕੋਰਟ ਕੇਸ ਜਿੱਤ ਕੇ 8 ਸਾਲ ਬਾਅਦ ਦੁਬਾਰਾ ਜੁਆਇੰਨ ਕੀਤੀ ਸੀ ਨੌਕਰੀ

April 27, 2024 12:39 PM

ਪਟਿਆਲਾ : ਪੀਆਰਟੀਸੀ ਦੀ ਲੋਕਲ ਬੱਸ ’ਤੇ ਡਿਊਟੀ ਕਰ ਰਹੇ ਕੰਡਕਟਰ ਗੁਰਪ੍ਰੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੰਡਕਟਰ ਗੁਰਪ੍ਰੀਤ ਸਿੰਘ (ਸੀਐੱਚ-80) ਪੀਆਰਟੀਸੀ ਦੀ ਲੋਕਲ ਬੱਸ ਨੰਬਰ 5571 ’ਤੇ ਕੰਡਕਟਰ ਦੀ ਡਿਊਟੀ ਕਰਦਾ ਸੀ। ਸ਼ਨੀਵਾਰ ਸਵੇਰੇ 6 ਵਜੇ ਡਿਊਟੀ ’ਤੇ ਆਇਆ ਸੀ ਤੇ ਦੋ ਗੇੜੇ ਲਗਾਉਣ ਤੋਂ ਬਾਅਦ ਜਦੋਂ ਮੁੜ ਰੂਟ ’ਤੇ ਜਾਣ ਲੱਗਿਆ ਤਾਂ ਅਚਾਨਕ ਉਸਦੀ ਛਾਤੀ ’ਚ ਤੇਜ਼ ਦਰਦ ਹੋਣ ਕਾਰਨ ਉਸਨੂੰ ਪਟਿਆਲਾ ਦੇ ਇੱਕ ਨਿਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਘਟਨਾ ਦਾ ਪਤਾ ਲੱਗਣ ’ਤੇ ਪੀਆਰਟੀਸੀ-ਪਨ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਤੇ ਅਜਾਦ ਯੂਨੀਅਨ ਵੱਲੋਂ ਪੀਆਰਟੀਸੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਜਾਂ ਬੱਚਿਆਂ ਨੂੰ ਮੁਆਵਜ਼ਾ ਜਾਂ ਨੌਕਰੀ ਦੀ ਮੰਗ ਰੱਖੀ ਹੈ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਪਰਿਵਾਰ ਦੀ ਮਦਦ ਨਾ ਕੀਤੀ ਤਾਂ ਸੰਘਰਸ਼ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਕੰਡਕਟਰ ਗੁਰਪ੍ਰੀਤ ਸਿੰਘ ਗਰੀਬ ਪਰਿਵਾਰ ਨਾਲ ਸਬੰਧਿਤ ਸੀ ਜਿਸਦੇ ਸਿਰਫ਼ ਦੋ ਛੋਟੀਆਂ ਬੇਟੀਆਂ ਹਨ। ਘਰ ਦਾ ਗੁਜ਼ਾਰਾ ਉਸਦੀ ਤਨਖਾਹ ਦੇ ਸਿਰ ’ਤੇ ਹੀ ਚਲਦਾ ਸੀ। ਉਹ 8 ਸਾਲ ਬਾਅਦ ਕੋਰਟ ਕੇਸ ਰਾਹੀਂ ਦੁਬਾਰਾ ਪੀਆਰਟੀਸੀ ’ਚ ਪਿਛਲੇ ਲਗਪਗ 2 ਸਾਲ ਪਹਿਲਾਂ ਮੁੜ ਜੁਆਇਨ ਹੋਇਆ ਸੀ ਤੇ ਸ਼ਹਿਰ ’ਚ ਚੱਲਦੀ ਲੋਕਲ ਬੱਸ ’ਤੇ ਡਿਊਟੀ ਦੇ ਰਿਹਾ ਸੀ।

Have something to say? Post your comment

More From Punjab

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਮੰਡੀਆਂ ਵਿੱਚੋ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਏ ਅਤੇ ਮੰਡੀਆਂ ਦੀ ਲੇਬਰ ਪਰੇਸਾਨ

ਮੰਡੀਆਂ ਵਿੱਚੋ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਏ ਅਤੇ ਮੰਡੀਆਂ ਦੀ ਲੇਬਰ ਪਰੇਸਾਨ

Mohali Road Accident : ਸਕੂਟੀ 'ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ 'ਤੇ ਚੜ੍ਹਿਆ ਪਹੀਆ; ਮੌਕੇ 'ਤੇ ਮੌਤ

Mohali Road Accident : ਸਕੂਟੀ 'ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ 'ਤੇ ਚੜ੍ਹਿਆ ਪਹੀਆ; ਮੌਕੇ 'ਤੇ ਮੌਤ

CM ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ, ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਹੋਏ ਸਨ ਇਕੱਠੇ

CM ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ, ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਹੋਏ ਸਨ ਇਕੱਠੇ