Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨੰਗਲ 'ਚ ਦਿਲ ਕੰਬਾਊ ਘਟਨਾ, ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਸਵਾ ਸਾਲਾ ਬੱਚੇ ਦੀ ਹੋਈ ਮੌਤ; ਸਦਮੇ 'ਚ ਪਰਿਵਾਰ

April 27, 2024 04:14 PM

 ਨੰਗਲ : ਨੰਗਲ ਨਗਰ ਕੌਂਸਲ ਅਧੀਨ ਪੈਂਦੇ ਵਾਰਡ ਨੰ. .2 ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਲਾਕੇ ਦੇ ਪ੍ਰਮੁੱਖ ਵਪਾਰੀ ਗੋਲਡੀ ਪੁਰੀ ਦੇ ਸਵਾ ਸਾਲ ਦੇ ਬੱਚੇ ਦੀ ਬਾਥਰੂਮ 'ਚ ਪਈ ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰ ਵੀ ਸਦਮੇ 'ਚ ਹਨ।ਜਾਣਕਾਰੀ ਮੁਤਾਬਕ ਜਦੋਂ ਦੂਜਾ ਬੱਚਾ ਬਾਥਰੂਮ 'ਚ ਗਿਆ ਤਾਂ ਉਸ ਨੂੰ ਮੂਧੇ-ਮੂੰਹ ਬਾਲਟੀ 'ਚ ਪਿਆ ਦੇਖ ਕੇ ਘਬਰਾ ਗਿਆ ਤੇ ਤੁਰੰਤ ਜਾ ਕੇ ਪਰਿਵਾਕ ਮੈਂਬਰਾਂ ਨੂੰ ਦੱਸਿਆ। ਪਰਿਵਾਰਕ ਮੈਂਬਰ ਤੁਰੰਤ ਬੱਚੇ ਨੂੰ ਬੀਬੀਐੱਮਬੀ ਨੰਗਲ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ ਨੇ ਕਿਹਾ ਕਿ ਬਹੁਤ ਹੀ ਦੁਖਦਾਈ ਘਟਨਾ ਹੈ। ਅਜਿਹੀਆਂ ਘਟਨਾਵਾਂ ਪਹਿਲਾਂ ਵੀ ਇਲਾਕੇ 'ਚ ਵਾਪਰ ਚੁੱਕੀਆਂ ਹਨ। ਪਰਿਵਰਾਕ ਮੈਂਬਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ।

Have something to say? Post your comment

More From Punjab

ਪੰਜਾਬ ਬਚਾਓ ਯਾਤਰਾ ਦਾ ਤਪਾ ਅਤੇ ਭਦੌੜ ਪਹੁੰਚਣ ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਸੰਗਰੂਰ ਦਾ ਚੋਣ ਅਖਾੜਾ,ਪੰਥਕ ਰਾਜਨੀਤੀ 'ਚ ਉਭਾਰ ਬਨਾਮ ਮਾਨ,ਖਹਿਰਾ ਅਤੇ ਮੀਤ ਹੇਅਰ

ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ’ਚ ਵਿਘਨ ਨਾ ਪਾਉਣ ਦੀ ਅਪੀਲ

Mohali Encounter : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਮਨੀਸ਼ ਬਾਊਂਸਰ ਦਾ ਕਤਲ ਕਰਨ ਵਾਲੇ ਦੋ ਗੈਂਗਸਟਰ ਜ਼ਖ਼ਮੀ

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ,  ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ