Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ

April 29, 2024 01:53 PM

ਜਲੰਧਰ : ਜਲੰਧਰ ਪੁਲਿਸ ਨੇ ਪੰਜਾਬ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਲੰਧਰ ਪੁਲਿਸ ਕਮਿਸ਼ਨਰੇਟ ਨੇ ਹੁਣ ਤੱਕ ਦੀ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼ ਗਰੋਹ ਦੇ ਮੁੱਖ ਆਗੂ ਨੂੰ ਵੀ ਨਸ਼ਿਆਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਸਿੰਡੀਕੇਟ ਦੇ ਸਬੰਧ ਸਰਹੱਦ ਪਾਰ ਤੋਂ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਤੱਕ ਫੈਲੇ ਹੋਏ ਹਨ।ਇਸ ਦੇ ਨਾਲ ਹੀ ਘਰੇਲੂ ਨੈੱਟਵਰਕ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਤੱਕ ਵੀ ਫੈਲਿਆ ਹੋਇਆ ਹੈ। ਇਸ ਕਾਰਵਾਈ ਦੌਰਾਨ 21 ਲੱਖ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ। ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈਟੈੱਕ ਵਾਹਨ ਵੀ ਬਰਾਮਦ ਕੀਤੇ ਗਏ ਹਨ।

Have something to say? Post your comment

More From Punjab

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਸਰਕਾਰੀ ਵਿਭਾਗ ਪਾਵਰਕਾਮ ਦੇ ਡਿਫਾਲਟਰ, 2764 ਕਰੋੜ ਰੁਪਏ ਬਕਾਇਆ, ਇੰਜੀਨੀਅਰ ਐਸੋਸੀਏਸ਼ਨ ਨੇ ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਕੀਤੀ ਅਪੀਲ

ਮੰਦਭਾਗੀ ਖ਼ਬਰ: ਖੀਵਾ ਖੁਰਦ ਦੇ ਨੌਜਵਾਨ ਦੀ ਸਾਈਪ੍ਰਸ ’ਚ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਗਿਆ ਸੀ ਵਿਦੇਸ਼

ਲੁਧਿਆਣਾ 'ਚ ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਕਤਲ, ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ

ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ

UPDATE--ਕਿਸਾਨ ਯੂਨੀਅਨ ਦੀ ਧੱਕੇਸ਼ਾਹੀ ਵਿਰੁੱਧ ਵਪਾਰੀਆਂ ਵਲੋਂ ਬਰਨਾਲਾ ਸ਼ਹਿਰ ਮੁੰਕਮਲ ਬੰਦ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ

ਸਿੱਧੂ ਮੁਸੇਵਾਲਾ ਦੇ ਕਤਲ ਦੇ ਇਨਸਾਫ ਲਈ ਕਾਂਗਰਸ ਨੂੰ ਵੋਟ ਦਿਓ-ਬਲਕੌਰ ਸਿੰਘ ਸਿੱਧੂ