Thursday, May 16, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

April 29, 2024 03:01 PM

ਬਰਨਾਲਾ, 29 ਅਪ੍ਰੈਲ (ਬਘੇਲ ਸਿੰਘ ਧਾਲੀਵਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦਾ ਇੱਕ ਵਫਦ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਅਤੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਮਿਲਿਆ. ਇਸ ਮÏਕੇ ਸ. ਹਰਪਾਲ ਸਿੰਘ ਚੀਮਾ ਨੂੰ ਕੰਪਿਊਟਰਡ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ ਗਈ. ਇਸ ਮÏਕੇ ਵਿੱਤ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੌਕੇ 'ਤੇ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ. ਇਸ ਸਬੰਧੀ ਉਨ੍ਹਾਂ ਕਿਹਾ ਕਿ ਵੋਟਾਂ ਉਪਰੰਤ ਜਲਦ ਹੀ ਕੰਪਿਊਟਰ ਅਧਿਆਪਕਾਂ ਨੂੰ ਮੀਟਿੰਗ ਦਿੱਤੀ ਜਾਵੇਗੀ ਅਤੇ ਮਸਲੇ ਹੱਲ ਕੀਤੇ ਜਾਣਗੇ. ਇਸ ਵਫਦ ਵਿੱਚ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ, ਪ੍ਰਦੀਪ ਕੁਮਾਰ ਪ੍ਰਧਾਨ ਜ਼ਿਲ੍ਹਾ ਬਰਨਾਲਾ, ਕਿਰਨਦੀਪ ਸਿੰਘ, ਮਨਜੀਤ ਸਿੰਘ ਅਤੇ ਹੋਰ ਕੰਪਿਊਟਰ ਅਧਿਆਪਕ ਸ਼ਾਮਿਲ ਹੋਏ.

Have something to say? Post your comment

More From Punjab

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਸਰਕਾਰੀ ਵਿਭਾਗ ਪਾਵਰਕਾਮ ਦੇ ਡਿਫਾਲਟਰ, 2764 ਕਰੋੜ ਰੁਪਏ ਬਕਾਇਆ, ਇੰਜੀਨੀਅਰ ਐਸੋਸੀਏਸ਼ਨ ਨੇ ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਕੀਤੀ ਅਪੀਲ

ਮੰਦਭਾਗੀ ਖ਼ਬਰ: ਖੀਵਾ ਖੁਰਦ ਦੇ ਨੌਜਵਾਨ ਦੀ ਸਾਈਪ੍ਰਸ ’ਚ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਗਿਆ ਸੀ ਵਿਦੇਸ਼

ਲੁਧਿਆਣਾ 'ਚ ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਕਤਲ, ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ

ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ

UPDATE--ਕਿਸਾਨ ਯੂਨੀਅਨ ਦੀ ਧੱਕੇਸ਼ਾਹੀ ਵਿਰੁੱਧ ਵਪਾਰੀਆਂ ਵਲੋਂ ਬਰਨਾਲਾ ਸ਼ਹਿਰ ਮੁੰਕਮਲ ਬੰਦ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ

ਸਿੱਧੂ ਮੁਸੇਵਾਲਾ ਦੇ ਕਤਲ ਦੇ ਇਨਸਾਫ ਲਈ ਕਾਂਗਰਸ ਨੂੰ ਵੋਟ ਦਿਓ-ਬਲਕੌਰ ਸਿੰਘ ਸਿੱਧੂ