Thursday, May 16, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

April 29, 2024 03:11 PM

ਹੁਸ਼ਿਆਰਪੁਰ: ਥਾਣਾ ਬੁੱਲੋਵਾਲ ਦੀ ਪੁਲਿਸ ਨੇ ਜਾਅਲੀ ਕਾਗਜ ਤਿਆਰ ਕਰਕੇ ਕੰਪਨੀ ਦੇ ਪੁਰਜੇ ਵੇਚ ਕੇ ਲੱਖ਼ਾਂ ਰੁਪਏ ਦੀ ਠਗੀ ਮਾਰਨ ਦੇ ਮਾਮਲੇ ’ਚ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਬੁੱਲੂਵਾਲ ਨੂੰ ਦਿੱਤੇ ਬਿਆਨਾਂ ਵਿੱਚ ਰਾਹੁਲ ਕੁਮਾਰ ਪੁੱਤਰ ਬਹਾਦਰ ਵਾਸੀ ਦਸ਼ਮੇਸ਼ ਨਗਰ ਨੇ ਦੱਸਿਆ ਕਿ ਵਿਨੋਦ ਕਾਜਲ ਪੁੱਤਰ ਪਰਸ ਰਾਮ ਵਾਸੀ ਟਿੱਬਾ ਸਾਹਿਬ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਟ੍ਰੈਵਲ ਸਰਵਿਸ ਮੈਸ ਦਾ ਮਾਲਕ ਹੈ। ਉਸ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਵਿਨੋਦ ਕੁਮਾਰ ਸੋਨਾਲੀਕਾ ਆਊਟ ਬ੍ਰਾਂਡ ਲੌਜਿਸਟਿਕਸ ਵੱਲੋਂ ਤਿਆਰ ਕੀਤੇ ਟਰੈਕਟਰਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਾਉਣ ਦਾ ਕੰਮ ਕਰਦਾ ਸੀ, ਉਹ ਚਾਰ-ਪੰਜ ਸਾਲਾਂ ਤੋਂ ਛੋਟਾ ਵਿਕਾਸ ਰਾਹੀਂ ਟਰਾਂਸਪੋਰਟ ਸਟੇਸ਼ਨ ਦਾ ਕੰਮ ਕਰਦਾ ਸੀ ਉਸ ਨੇ ਦੱਸਿਆ ਕਿ ਪਿਛਲੇ ਚਾਰ ਪੰਜ ਸਾਲਾਂ ਤੋਂ ਉਸ ਨੇ ਕੰਪਨੀ ਦੇ ਜਾਅਲੀ ਕਾਗਜ ਅਤੇ ਬਿੱਲ ਤਿਆਰ ਕਰਕੇ ਕੰਪਨੀ ਨਾਲ 9203440 ਰੁਪਏ ਦੀ ਠੱਗੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਸਰਕਾਰੀ ਵਿਭਾਗ ਪਾਵਰਕਾਮ ਦੇ ਡਿਫਾਲਟਰ, 2764 ਕਰੋੜ ਰੁਪਏ ਬਕਾਇਆ, ਇੰਜੀਨੀਅਰ ਐਸੋਸੀਏਸ਼ਨ ਨੇ ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਕੀਤੀ ਅਪੀਲ

ਸਰਕਾਰੀ ਵਿਭਾਗ ਪਾਵਰਕਾਮ ਦੇ ਡਿਫਾਲਟਰ, 2764 ਕਰੋੜ ਰੁਪਏ ਬਕਾਇਆ, ਇੰਜੀਨੀਅਰ ਐਸੋਸੀਏਸ਼ਨ ਨੇ ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਕੀਤੀ ਅਪੀਲ

ਮੰਦਭਾਗੀ ਖ਼ਬਰ: ਖੀਵਾ ਖੁਰਦ ਦੇ ਨੌਜਵਾਨ ਦੀ ਸਾਈਪ੍ਰਸ ’ਚ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਗਿਆ ਸੀ ਵਿਦੇਸ਼

ਮੰਦਭਾਗੀ ਖ਼ਬਰ: ਖੀਵਾ ਖੁਰਦ ਦੇ ਨੌਜਵਾਨ ਦੀ ਸਾਈਪ੍ਰਸ ’ਚ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਗਿਆ ਸੀ ਵਿਦੇਸ਼

ਲੁਧਿਆਣਾ 'ਚ ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਕਤਲ, ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ

ਲੁਧਿਆਣਾ 'ਚ ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਕਤਲ, ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ

ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ

ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ

UPDATE--ਕਿਸਾਨ ਯੂਨੀਅਨ ਦੀ ਧੱਕੇਸ਼ਾਹੀ ਵਿਰੁੱਧ ਵਪਾਰੀਆਂ ਵਲੋਂ ਬਰਨਾਲਾ ਸ਼ਹਿਰ ਮੁੰਕਮਲ ਬੰਦ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ

UPDATE--ਕਿਸਾਨ ਯੂਨੀਅਨ ਦੀ ਧੱਕੇਸ਼ਾਹੀ ਵਿਰੁੱਧ ਵਪਾਰੀਆਂ ਵਲੋਂ ਬਰਨਾਲਾ ਸ਼ਹਿਰ ਮੁੰਕਮਲ ਬੰਦ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ

ਸਿੱਧੂ ਮੁਸੇਵਾਲਾ ਦੇ ਕਤਲ ਦੇ ਇਨਸਾਫ ਲਈ ਕਾਂਗਰਸ ਨੂੰ ਵੋਟ ਦਿਓ-ਬਲਕੌਰ ਸਿੰਘ ਸਿੱਧੂ

ਸਿੱਧੂ ਮੁਸੇਵਾਲਾ ਦੇ ਕਤਲ ਦੇ ਇਨਸਾਫ ਲਈ ਕਾਂਗਰਸ ਨੂੰ ਵੋਟ ਦਿਓ-ਬਲਕੌਰ ਸਿੰਘ ਸਿੱਧੂ