Wednesday, May 22, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਦਾ ਕਤਲ, ਗੁਰਦੁਆਰਾ ਸਾਹਿਬ ਪੁਲ ਅਠਵਾਲ ਘੁਮਾਣ ਵਿਖੇ ਮੁੱਖ ਸੇਵਾਦਾਰ ਵਜੋਂ ਨਿਭਾ ਰਹੇ ਸਨ ਸੇਵਾਵਾਂ

May 01, 2024 12:00 PM

ਬਟਾਲਾ/ ਘੁਮਾਣ : ਬਟਾਲਾ ਦੇ ਨੇੜਲੇ ਪੁਲ ਅਠਵਾਲ ਵਿਖੇ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਦਾ ਮੰਗਲਵਾਰ ਦੀ ਦੇਰ ਰਾਤ ਕਤਲ ਕਰ ਦਿੱਤਾ ਗਿਆ ਹੈ। ਕਤਲ ਕਰਨ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕਾਤਲ ਬਾਬਾ ਜੀ ਦਾ ਸੇਵਾਦਾਰ ਹੀ ਦੱਸਿਆ ਜਾ ਰਿਹਾ ਹੈ। ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਜਥਾ ਭਿੰਡਰਾਂ ਵਾਲਿਆਂ ਦੇ ਤੇਰਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਜੀ ਦੇ ਭਤੀਜੇ ਦੱਸੇ ਜਾਂਦੇ ਹਨ। ਥਾਣਾ ਘੁਮਾਣ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਾਬਾ ਬਲਵਿੰਦਰ ਸਿੰਘ ਦੀ ਦੇਹ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਥਾਣਾ ਘੁਮਾਣ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More From Punjab

ਕਿਸੇ ਵੀ ਸਿਆਸੀ ਪਾਰਟੀ ਨੇ ਮੌਜੂਦਾ ਚੋਣਾਂ 'ਚ ਬੇਦਅਬੀਆਂ ਦੇ ਇਨਸਾਫ਼ ਦੀ ਗੱਲ ਨਹੀਂ ਕੀਤੀ-ਹਰਿੰਦਰਜੀਤ ਢੀਂਡਸਾ

ਚੜ੍ਹਦੀਕਲਾਂ ਟਾਈਮ ਟੀਵੀ ਵੱਲੋਂ ਬਰਨਾਲਾ 'ਚ ਚੋਣਾਂ 'ਤੇ ਓਪਨ ਡਿਬੇਟ ਕਰਵਾਈ

ਅਤਿ ਮਹੱਤਵਪੂਰਨ ਬਣੀ ਜਲੰਧਰ ਸੀਟ ’ਤੇ ਆਸਾਨ ਨਹੀਂ ਹੋਵੇਗੀ ਕਿਸੇ ਵੀ ਉਮੀਦਵਾਰ ਦੀ ਜਿੱਤ, ਚੋਣ ਮੈਦਾਨ ’ਚ ਨਿੱਤਰੇ ਸਾਰੇ ਉਮੀਦਵਾਰਾਂ ਦੇ ਹੱਕ ਤੇ ਵਿਰੋਧ ’ਚ ਹਨ ਵੱਖ-ਵੱਖ ਤੱਥ

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ 'ਚ ਸ਼ਾਮਲ

ਗੰਨ ਪੁਆਇੰਟ 'ਤੇ ਆੜ੍ਹਤੀਏ ਤੋਂ 6 ਲੱਖ ਰੁਪਏ ਦੀ ਲੁੱਟ, ਸਾਦਿਕ ਥਾਣੇ ਤੋਂ 2 ਕਿੱਲੋਮੀਟਰ ਦੂਰੀ 'ਤੇ ਹੋਈ ਵਾਰਦਾਤ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ