Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਿਲੌਰ ਰੇਲਵੇ ਸਟੇਸ਼ਨ ਨਜ਼ਦੀਕੀ ਮਿਲ਼ੀ ਬਜ਼ੁਰਗ ਦੀ ਲਾਸ਼

May 02, 2024 12:50 PM

 ਫਿਲੌਰ : ਸ਼ਹਿਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ‌ ਫਿਲੌਰ ਕਿੱਲਾ ਰੋਡ ਰੇਲਵੇ ਸਟੇਸ਼ਨ ਨਜ਼ਦੀਕ‌ ਇੱਕ ਵਿਅਕਤੀ ਦੀ ਲਾਸ ਮਿਲੀ ਹੈ। ਜਿਸ ਦੀ ਉਮਰ 50-55 ਸਾਲ ਦੀ ਹੈ। ਜਿਸ ਦੀ ਪਹਿਚਾਣ ਰਾਮ ਬਿਲਾਸ ਵਾਸੀ ਉੱਤਰ ਪ੍ਰਦੇਸ਼ ਵੱਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਆਸ ਪਾਸ ਦੇ ਲੋਕਾਂ ਦੇ ਦੱਸਣ ਮੁਤਾਬਕ ਉਕਤ ਵਿਅਕਤੀ 7-8 ਸਾਲ‌ ਤੋ ਰੇਲਵੇ ਸਟੇਸ਼ਨ ਫਿਲੌਰ ਤੇ ਰਹਿੰਦਾ ਸੀ ਅਤੇ ਲੋਕਾਂ ਤੋਂ ਪੈਸੇ ਮੰਗ ਕੇ‌ ਆਪਣਾ ਗੁਜ਼ਾਰਾ ਕਰਦਾ ਸੀ।ਵਰਨਣਯੋਗ ਹੈ ਕਿ ਉੱਥੇ ਹਾਜ਼ਰ ਜੈਬੋ ਮਸੀਹ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਨਾਲ ਇੱਕ ਵਿਅਕਤੀ ਕੁੱਟਮਾਰ ਕਰਦਾ ਸੀ‌ ਜਿਸ ਦੇ ਸਰੀਰ ਤੇ ਕੁੱਟਮਾਰ ਦੇ ਨਿਸ਼ਾਨ ਪਏ ਹੋਏ ਸਨ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਫਿਲੌਰ ਵਿਖੇ ਰੱਖ ਦਿੱਤੀ ਹੈ।

Have something to say? Post your comment

More From Punjab

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ