Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਟਿਆਲਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਚੇਅਰਮੈਨ ਤੇ ਦੋ ਸਾਬਕਾ ਕੌਂਸਲਰ ' ਆਪ ' ਸ਼ਾਮਿਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

May 02, 2024 02:00 PM

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਟਿਆਲਾ ਦੌਰੇ ਤੋਂ ਇਕ ਦਿਨ ਪਹਿਲਾਂ ਵੱਡੀ ਸਿਆਸੀ ਹਲਚਲ ਹੋਈ ਹੈ। ਪਟਿਆਲਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਸੁਰਜੀਤ ਅਬਲੋਵਾਲ ਤੇ ਅਕਾਲੀ ਦਲ ਦੇ ਦੋ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਕੌਂਸਲਰ ਕੰਵਲਜੀਤ ਸਿੰਘ ਗੋਨਾ ਅਤੇ ਰਵਿੰਦਰ ਪਾਲ ਸਿੰਘ ਜੌਹਨੀ ਕੋਹਲੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੋਵਾਂ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ ਵਿਖੇ ਪਾਰਟੀ ਵਿਚ ਸ਼ਾਮਿਲ ਕੀਤਾ ਹੈ। ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮਾਨ ਸਰਕਾਰ ਵੱਲੋ ਕਿਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੇ ਚੱਲਦਿਆਂ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਟਿਆਲਾ ਦੇ ਦੋ ਵੱਡੇ ਆਗੂਆਂ ਵਲੋ ਆਪ ਚ ਸ਼ਾਮਿਲ ਹੋਣਾ ਸ਼ੁਭ ਸੰਕੇਤ ਹਨ।ਜ਼ਿਕਰਯੋਗ ਹੈ ਕਿ ਸੁਰਜੀਤ ਅਬਲੋਵਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰਖੜਾ ਦੇ ਬੇਹੱਦ ਖਾਸ ਸਨ। ਉਨ੍ਹਾਂ ਦੀ ਬੀਬੀ ਭੱਠਲ ਨਾਲ ਵੀ ਕਾਫੀ ਨੇੜਤਾ ਸੀ।

Have something to say? Post your comment

More From Punjab

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ