Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਚਚੇਰੀ ਭੈਣ ਨਾਲ ਇਕ ਸਾਲ ਤੋਂ ਕਰਦਾ ਆ ਰਿਹਾ ਸੀ ਜਬਰ ਜਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤ

May 04, 2024 12:59 PM

ਤਰਨਤਾਰਨ : ਇਕ ਪਿੰਡ ਦੀ ਨਾਬਾਲਿਗ ਕੁੜੀ ਨਾਲ ਉਸਦਾ ਚਚੇਰਾ ਭਰਾ ਹੀ ਇਕ ਸਾਲ ਤੋਂ ਹਰ ਰੋਜ਼ ਜਬਰ ਜਨਾਹ ਕਰਦਾ ਰਿਹਾ ਜਿਸ ਕਾਰਨ ਉਹ ਗਰਭਵਤੀ ਹੋ ਗਈ। ਪਿੰਡ ਦੀ ਆਸ਼ਾ ਵਰਕਰ ਵੱਲੋਂ ਲੜਕੀ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਕੁਲਯੁਗੀ ਭਰਾ ਖਿਲਾਫ਼ ਪੁਲਿਸ ਨੇ ਜਬਰ ਜਨਾਹ ਕਰਨ ਅਤੇ ਧਮਕੀਆਂ ਦੇਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਪਿਤਾ ਮਿਹਨਤ ਮਜ਼ਦੂਰੀ ਕਰਦੇ ਹਨ। ਉਨ੍ਹਾਂ ਦੇ ਘਰ ਦੇ ਬਾਹਰ ਕੋਈ ਦਰਵਾਜ਼ਾ ਵੀ ਨਹੀਂ ਹੈ। ਇਕ ਸਾਲ ਤੋਂ ਉਸਦੇ ਚਾਚੇ ਦਾ ਮੁੰਡਾ ਹਰ ਰੋਜ਼ ਰਾਤ ਨੂੰ ਆ ਕੇ ਉਸਦੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਉਂਦਾ ਰਿਹਾ ਤੇ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸਦੇ ਪਰਿਵਾਰ ਨੂੰ ਮਾਰ ਦੇਵੇਗਾ। ਡਰ ਦੇ ਮਾਰੇ ਉਹ ਇਕ ਸਾਲ ਚੁੱਪ ਰਹੀ। ਸਿਹਤ 'ਚ ਗੜਬੜੀ ਦੇ ਚੱਲਦਿਆਂ ਉਸਨੇ ਇਹ ਸਾਰੀ ਗੱਲ ਉਕਤ ਮੁੰਡੇ ਦੀ ਮਾਂ ਆਪਣੀ ਚਾਚੀ ਨੂੰ ਦੱਸ ਦਿੱਤੀ ਜੋ ਉਸ ਨੂੰ ਲੈ ਕੇ ਸਬ ਸਿਹਤ ਸੈਂਟਰ ਲੈ ਕੇ ਗਈ। ਜਿਥੇ ਆਸ਼ਾ ਵਰਕਰ ਨੇ ਉਸਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ ਤੇ ਉਸ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕਰ ਦਿੱਤਾ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਏਐੱਸਆਈ ਬਲਵਿੰਦਰ ਕੌਰ ਨੇ ਦੱਸਿਆ ਕਿ ਲੜਕੀ ਦੇ ਚਚੇਰੇ ਭਰਾ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਜਿਸਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

More From Punjab

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ