Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

May 04, 2024 01:48 PM

ਜਲੰਧਰ-ਲੁਧਿਆਣਾ ਹਾਈਵੇ 'ਤੇ ਫਗਵਾੜਾ ਨੇੜੇ ਸਥਿਤ ਲਵਲੀ ਪ੍ਰੋਫੈਸ਼ਲ ਯੂਨੀਵਰਸਿਟੀ ਦੇ ਲਾਅ-ਗੇਟ ਦੇ ਬਾਹਰ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਮਾਮਲਾ ਇੰਨਾ ਵਧ ਗਿਆ ਕਿ ਇਕ ਧੜੇ ਨੇ ਗੋਲ਼ੀਆਂ ਚਲਾ ਦਿੱਤੀਆਂ। ਵਿਵਾਦ ਬਰਥਡੇ ਪਾਰਟੀ ਤੋਂ ਵਾਪਸੀ ਵੇਲੇ ਹੋਇਆ। ਮਾਮਲੇ ਦੀ ਸੂਚਨਾ ਮਿਲਣਦੇ ਹੀ ਪੁਲਿਸ ਮੌਕੇ 'ਤੇ ਜਾਂਚ ਲਈ ਪਹੁੰਚ ਗਈ ਹੈ। ਸਤਯਮ ਦੀ ਬਾਂਹ 'ਚ ਗੋਲ਼ੀ ਲੱਗੀ ਸੀ ਜੋਕਿ ਆਰ-ਪਾਰ ਹੋ ਗਈ। ਸਤਯਮ ਨੇ ਦੱਸਿਆ ਕਿ ਉਹ ਆਪਣੇ ਕਿਸੇ ਦੋਸਤ ਦੀ ਬਰਥਡੇ ਪਾਰਟੀ ਤੋਂ ਫ੍ਰੀ ਹੋ ਕੇ ਗ੍ਰੀਨ ਵੈਲੀ ਏਰੀਆ 'ਚ ਗਲ਼ੀ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਤਿੰਨ ਬਾਈਕਾਂ 'ਤੇ ਸਵਾਰ ਹੋ ਕੇ ਕੁਝ ਨੌਜਵਾਨ ਆਏ ਤੇ ਉਨ੍ਹਾਂ ਵਿਵਾਦ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਮਨੀ ਨਾਂ ਦੇ ਨੌਜਵਾਨ ਨੇ ਗੋਲ਼ੀਆਂ ਚਲਾ ਦਿੱਤੀਆਂ। ਘਟਨਾ 'ਚ ਜ਼ਖ਼ਮੀ ਨੌਜਵਾਨ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ ਦੇਰ ਰਾਤ ਭਰਤੀ ਕਰਵਾਇਆ ਗਿਆ ਸੀ।

Have something to say? Post your comment

More From Punjab

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ