Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਕਾਲੀ ਆਗੂ ਰਾਣਾ ਭੋਡੀਪੁਰਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

May 04, 2024 04:06 PM

ਭਗਤਾ ਭਾਈਕਾ : ਆਮ ਆਦਮੀ ਪਾਰਟੀ ਨੂੰ ਬਲਾਕ ਭਗਤਾ ਭਾਈ ਵਿਚ ਉਸ ਸਮੇਂ ਹੋਰ ਸਿਆਸੀ ਬਲ ਮਿਲਿਆ, ਜਦੋਂ ਨੌਜਵਾਨ 'ਆਪ' ਆਗੂ ਹਰਪ੍ਰਰੀਤ ਸਿੰਘ ਭੋਡੀਪੁਰਾ ਦੀਆਂ ਕੋਸ਼ਿਸ਼ਾਂ ਸਦਕਾ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਭਗਤਾ ਭਾਈ ਦੇ ਸੀਨੀਅਰ ਆਗੂ ਰਾਣਾ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਰਾਣਾ ਭੋਡੀਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹੋਏ ਲੋਕ ਆਏ ਦਿਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ 'ਆਪ' ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ 'ਆਪ' ਆਗੂ ਪਰਮਜੀਤ ਸਿੰਘ ਕਾਂਗੜ, ਬਹਾਦਰ ਸਿੰਘ ਬਰਾੜ, ਹਰਪ੍ਰਰੀਤ ਸਿੰਘ ਭੋਡੀਪੁਰਾ, ਜਸਵਿੰਦਰ ਸਿੰਘ ਭੋਡੀਪੁਰਾ, ਹਰਪ੍ਰਰੀਤ ਸਿੰਘ ਰਾਮੂਵਾਲਾ ਆਦਿ ਹਾਜ਼ਰ ਸਨ।

Have something to say? Post your comment

More From Punjab

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ