Saturday, May 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਧਨੌਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

May 04, 2024 04:51 PM
 
ਧਨੌਲਾ, 04 ਮਈ (ਚਮਕੌਰ ਸਿੰਘ ਗੱਗੀ)- ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤਾਣਾ ਧਨੌਲਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਨੌਜਵਾਨ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਮੁੱਖ ਅਫਸਰ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਬਰਨਾਲਾ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਸੰਦੀਪ ਮਲਿਕ ਆਈਪੀਐਸ ਅਤੇ ਸਤਬੀਰ ਸਿੰਘ ਬੈਂਸ ਡੀਐਸਪੀ ਸਬ ਡਿਵੀਜ਼ਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਧਨੌਲਾ ਦੇ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਨੌਜਵਾਨ ਨੂੰ ਰੋਕ ਕੇ ਤਲਾਸੀ ਲਈ ਤਾਂ ਉਸਦੇ ਕਬਜ਼ੇ ਵਿੱਚੋਂ 407 ਨਸੀਲੇ ਕੈਪਸੂਲ ਬਰਾਮਦ ਹੋਏ ਜਿਸ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ ਗਿਆ ਗਿਰਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸਵਿੰਦਰ ਸਿੰਘ ਜੱਸੀ ਪੁੱਤਰ ਜਗਤਾਰ ਸਿੰਘ ਵਾਸੀ ਨਜ਼ਦੀਕ ਦਾਣਾ ਮੰਡੀ ਧਨੌਲਾ ਜਿਸ ਖਿਲਾਫ ਮੁਕਦਮਾ ਨੰਬਰ 58 ਅਧੀਨ ਧਾਰਾ ਐਨਡੀ ਪੀਐਸ ਤਹਿਤ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਤਫਤੀਸ਼ ਆਰੰਭ ਦਿੱਤੀ ਹੈ। 
 
 
 

Have something to say? Post your comment

More From Punjab

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਅਦਾਲਤ ’ਚੋਂ ਪਰਤ ਰਹੇ ਵਕੀਲ ਤੇ ਟਾਈਪਿਸਟ ਨੂੰ ਪੰਜ ਲੁਟੇਰਿਆਂ ਲੁੱਟਿਆ, ਪਿੰਡ ਕੱਲ੍ਹਾ ਦੇ ਨੇੜੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ