Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ

May 05, 2024 05:42 PM

 ਮੋਗਾ : Lok Sabha Election 2024: ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ।

ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼

 ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।

 ਅਨਮੋਲ ਨੇ ਕਦੇ ਕਿਸੇ ਦਾ ਨਾਂ ਨਹੀਂ ਵਰਤਿਆ : ਬੀਐਨ ਸ਼ਰਮਾ

 ਇਸ ਦੌਰਾਨ ਬੀਐਨ ਸ਼ਰਮਾ ਨੇ ਆਪਣੇ ਇਕ ਸੰਬੋਧਨ ਦੌਰਾਨ ਕਿਹਾ ਕਿ ਕਰਮਜੀਤ ਅਨਮੋਲ ਨੇ ਕਦੇ ਕਿਸੇ ਦਾ ਨਾਂ ਨਹੀਂ ਵਰਤਿਆ। ਉਹ ਆਪਣੇ ਬਲਬੂਤੇ ਇਸ ਮੁਕਾਮ 'ਤੇ ਪਹੁੰਚਿਆ ਹੈ ਤੇ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਉਮੀਦਵਾਰ ਬਣਾ ਕੇ ਸੰਸਦ ਮੈਂਬਰ ਬਣਨ ਦਾ ਮੌਕਾ ਦਿੱਤਾ ਹੈ।਼

Have something to say? Post your comment

More From Punjab

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ

ਭਵਾਨੀਗੜ੍ਹ 'ਚ ਵਾਪਰੀ ਦਿਲ ਕੰਬਾਊ ਘਟਨਾ, ਸਿਰ 'ਤੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਿਆ 26 ਸਾਲਾ ਨੌਜਵਾਨ

ਸੜਕ ਹਾਦਸੇ 'ਚ ਲਾਅ ਯੂਨਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ, ਭਾਦਸੋਂ ਰੋਡ 'ਤੇ ਦਰੱਖ਼ਤ ਨਾਲ ਟਕਰਾਈ ਕਾਰ

ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ