Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

May 06, 2024 11:54 AM

 ਖਰੜ : ਖਰੜ ਦੇ ਰਹਿਣ ਵਾਲੇ 22 ਸਾਲਾ ਤਰਨਦੀਪ ਸਿੰਘ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਹੋਈ ਮੌਤ ਨਾਲ ਪੂਰਾ ਪਰਿਵਾਰ ਸਦਮੇ ’ਚ ਹੈ। ਜਾਣਕਾਰੀ ਮੁਤਾਬਕ ਦੋ ਸਾਲ ਪਹਿਲਾਂ ਇਹ ਨੌਜਵਾਨ ਸਟੱਡੀ ਵੀਜ਼ਾ ’ਤੇ ਪੜ੍ਹਾਈ ਕਰਨ ਲਈ ਅਮਰੀਕਾ ਗਿਆ। ਉੱਥੇ ਜਾ ਕੇ ਉਹ ਆਪਣੇ ਮਾਮੇ ਕੋਲ ਰਹਿ ਰਿਹਾ ਸੀ। ਬੀਤੀ 24 ਅਪ੍ਰੈਲ ਨੂੰ ਤਰਨਦੀਪ ਸਿੰਘ ਅਮਰੀਕਾ ਸਥਿਤ ਆਪਣੇ ਘਰ ਪਰਤਿਆ ਤਾਂ ਅਚਾਨਕ ਉਸ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤਰਨਦੀਪ ਦੀ ਇਕ ਛੋਟੀ ਭੈਣ ਹੈ ਜੋ 10 ਦਿਨ ਪਹਿਲਾਂ ਹੀ ਕੈਨੇਡਾ ਸਟੱਡੀ ਵੀਜ਼ਾ ’ਤੇ ਗਈ ਹੈ। ਤਕਰੀਬਨ 10 ਦਿਨ ਬਾਅਦ ਤਰਨਦੀਪ ਦੀ ਲਾਸ਼ ਖਰੜ ਸਥਿਤ ਉਸ ਦੇ ਘਰ ਪਹੁੰਚੀ। ਜਿਸ ਮਗਰੋਂ ਉਸ ਦਾ ਸਸਕਾਰ ਕਰ ਦਿੱਤਾ ਗਿਆ।

Have something to say? Post your comment

More From Punjab

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ