Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

CM ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ, ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਹੋਏ ਸਨ ਇਕੱਠੇ

May 07, 2024 01:34 PM

ਅਬੋਹਰ: ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਕਾਕਾ ਬਰਾੜ (Kaka Brar) ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਆਉਣ ਤੋਂ ਪਹਿਲਾਂ ਹੀ ਬਹਾਵ ਵਾਲਾ ਪੁਲਿਸ ਨੇ ਇਕੱਠੇ ਹੋਏ ਕਿਸਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਹ ਕਿਸਾਨ ਨੇਤਾ ਮੁੱਖ ਮੰਤਰੀ ਨਾਲ ਮਿਲ ਕੇ ਗੱਲਬਾਤ ਕਰਨ ਲਈ ਪ੍ਰਸ਼ਾਸਨ ਤੋਂ ਮੰਗ ਕਰੇ ਸਨ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਇਨ੍ਹਾਂ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਣ ਦਾ ਭਰੋਸਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਅਬੋਹਰ ਦਾ ਇਲਾਕਾ ਖੇਤੀ ਪੱਖੋਂ ਕਾਫੀ ਪਛੜਿਆ ਹੋਇਆ ਹੈ। ਉਹ ਨਹਿਰੀ ਪਾਣੀ, ਨਰਮੇ ਦੀ ਖਰਾਬ ਹੋਈ ਫਸਲ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ 'ਤੇ ਮੁੱਖ ਮੰਤਰੀ ਕੋਲ ਆਪਣੇ ਵਿਚਾਰ ਪੇਸ਼ ਕਰ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਚਾਹੁੰਦੇ ਹਨ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ