Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

May 08, 2024 11:42 AM

ਬਠਿੰਡਾ : ਸਾਲ 2017 ਵਿਚ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ’ਤੇ ਸਾਈਨਿੰਗ ਬੋਰਡਾਂ ’ਤੇ ਕਾਲਖ ਮਲਣ ਦੇ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। ਇਹ ਜਾਣਕਾਰੀ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਵੱਲੋਂ ਦਿੱਤੀ ਗਈ ਹੈ।ਐਡਵੋਕੇਟ ਖਾਰਾ ਨੇ ਦੱਸਿਆ ਹੈ ਕਿ ਸਾਲ 2017 ਵਿਚ ਬਠਿੰਡਾ ਜ਼ਿਲ੍ਹੇ ਦੇ ਹੱਦ ਅੰਦਰ ਵੱਖੋ ਵੱਖਰੀ ਥਾਵਾਂ ’ਤੇ ਲੱਗੇ ਸਾਇਨਾਂ ਬੋਰਡ ’ਤੇ ਅੰਗਰੇਜ਼ੀ ਭਾਸ਼ਾ ਤੇ ਹਿੰਦੀ ਭਾਸ਼ਾ ਨੂੰ ਪਹਿਲ ਦਿੱਤੀ ਗਈ ਸੀ ਤੇ ਮਾਂ ਬੋਲੀ ਪੰਜਾਬੀ ਨੂੰ ਤੀਜੇ ਨੰਬਰ ’ਤੇ ਰੱਖਿਆ ਗਿਆ ਸੀ। ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਦਲ ਖਾਲਸਾ ਦੇ ਆਗੂ ਮਹਿਰਾਜ ਅਤੇ ਸਿਧਾਣਾ ਨੇ ਸਾਇਨ ਬੋਰਡਾਂ ਨੇ ਕਾਲਖ ਫੇਰ ਦਿੱਤੀ ਸੀ, ਜਿਸ ਦੇ ਚਲਦਿਆਂ ਉਕਤ ਵਿਅਕਤੀਆਂ ਦੇ ਖਿਲਾਫ ਥਾਣਾ ਨੇਹੀਆਂਵਾਲਾ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਹੋਏ ਸਨ। ਉਕਤ ਮੁਕੱਦਮੇ ਅਦਾਲਤਾਂ ਵਿਚ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਸਨ। ਇਨ੍ਹਾਂ ਦੋਵਾਂ ਮੁਕੱਦਮਿਆਂ ਦਾ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਨੂੰ ਬਾਇੱਜ਼ਤ ਬਰੀ ਕੀਤਾ ਗਿਆ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ