Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

May 08, 2024 01:40 PM

 ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਰਵੀਪ੍ਰੀਤ ਸਿੰਘ ਸਿੱਧੂ ਨੇ ਬੀਤੇ ਮੰਗਲਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਰਵੀਪ੍ਰੀਤ ਸਿੱਧੂ ਕਰੀਬ ਢਾਈ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ। ਤਲਵੰਡੀ ਸਾਬੋ 'ਚ ਹੋਏ ਸਮਾਗਮ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਰਵੀਪ੍ਰੀਤ ਸਿੱਧੂ ਨੂੰ ਸ਼ਾਮਲ ਕੀਤਾ ਗਿਆ।ਇਸ ਮੌਕੇ ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਰਵੀਪ੍ਰੀਤ ਸਿੱਧੂ ਨੇ ਢਾਈ ਸਾਲ ਪਹਿਲਾਂ ਭਾਜਪਾ 'ਚ ਸ਼ਾਮਲ ਹੋਣ ਨੂੰ ਆਪਣੀ ਵੱਡੀ ਗਲਤੀ ਦੱਸਿਆ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ