Tuesday, October 22, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ! ਮਹਿੰਗੀ ਹੋਈ ਬਿਜਲੀ, 16 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ; ਪੜ੍ਹੋ ਡਿਟੇਲ

June 14, 2024 03:29 PM

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ (Punjab Govt) ਵੱਲੋਂ ਬਿਜਲੀ ਦਰਾਂ 'ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ 'ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ 'ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ 'ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ