Tuesday, July 01, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਤਲਵੰਡੀ ਸਾਬੋ 'ਚ ਦੋ ਧੜਿਆਂ ਵਿਚਾਲੇ ਹੋਈ ਝੜੱਪ ਦੌਰਾਨ ਚੱਲੀ ਗੋਲ਼ੀ, ਇਕ ਜ਼ਖ਼ਮੀ; ਮੈਕਸ ਹਸਪਤਾਲ 'ਚ ਦਾਖ਼ਲ

June 14, 2024 03:38 PM

ਬਠਿੰਡਾ : ਜ਼ਿਲ੍ਹੇ ਦੇ ਸ਼ਹਿਰ ਤਲਵੰਡੀ ਸਾਬੋ ਵਿੱਚ ਦੋ ਧੜਿਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਗੋਲ਼ੀ ਚੱਲ ਗਈ ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਗੋਲ਼ੀਬਾਰੀ ਦੀ ਇਸ ਘਟਨਾ ਤੋਂ ਬਾਅਦ ਸ਼ਹਿਰ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ। ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁਰਖ ਸੁੱਖੀ ਬਾਬਾ ਵਾਸੀ ਸਿੰਗੋ ਮੰਡੀ ਦਾ ਕਿਸੇ ਗੱਲ ਨੂੰ ਲੈ ਕੇ ਜੱਸੀ ਮਾਨ ਵਾਸੀ ਸੇਖਪੁਰਾ ਨਾਲ ਝਗੜਾ ਹੋਇਆ ਸੀ। ਇਸ ਲੜਾਈ ਦੌਰਾਨ ਚੱਲੀ ਗੋਲ਼ੀ ਸੁਖਪ੍ਰੀਤ ਸਿੰਘ ਦੇ ਲੱਗੀ ਹੈ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜ਼ਖ਼ਮੀ ਸੁਖਪ੍ਰੀਤ ਸਿੰਘ ਨੂੰ ਇਲਾਜ ਲਈ ਬਠਿੰਡਾ ਦੇ ਮੈਕਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਸੁਖਪ੍ਰੀਤ ਸਿੰਘ ਦਾ ਦੋਸ਼ ਹੈ ਕਿ ਜੱਸੀ ਮਾਨ ਤੇ ਉਸਦੇ ਸਾਥੀਆਂ ਵੱਲੋਂ ਚਲਾਈ ਗੋਲ਼ੀ ਕਾਰਨ ਉਹ ਜ਼ਖ਼ਮੀ ਹੋਇਆ ਹੈ। ਡੀਐਸਪੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Have something to say? Post your comment

More From Punjab

ਦਲਜੀਤ ਦੋਸਾਂਝ ਖ਼ਿਲਾਫ਼ ਨਫ਼ਰਤ ਦੀ ਰਾਜਨੀਤੀ ਦੀ ਨਿੰਦਾ — ਕਲਾ, ਸੱਭਿਆਚਾਰ ਤੇ ਆਜ਼ਾਦੀ ਉੱਤੇ ਹਮਲੇ ਅਸਹਿਣਸ਼ੀਲ: ਸਕੇਪ ਸਾਹਿਤਕ ਸੰਸਥਾ ਦੇ ਕਵੀ ਦਰਬਾਰ ਦੌਰਾਨ ਨਿੰਦਾ ਪ੍ਰਸਤਾਵ ਪਾਸ, ਸੱਚ ਅਤੇ ਹੱਕ ਦੀ ਆਵਾਜ਼ ਬਣਿਆ ਸਮਾਗਮ  -ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਕੀਤਾ ਐਲਾਨ

ਡਾ. ਅੰਬੇਡਕਰ ਭਵਨ ਵਿਖੇ ਬੇਸਿਕ ਕੰਪਿਊਟਰ ਕੋਰਸ ਅਤੇ  ਫ੍ਰੀ ਸਿਲਾਈ ਟ੍ਰੇਨਿੰਗ ਕੋਰਸ ਪੂਰਾ ਹੋਣ ਤੇ 30 ਲੜਕੀਆਂ ਨੂੰ ਸਰਟੀਫਿਕੇਟ ਅਤੇ 15 ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ

ਜੁਲਾਈ-ਅਗਸਤ 2025 ਵਿੱਚ ਧਰਤੀ ਘੁੰਮੇਗੀ ਅਸਾਧਾਰਣ ਤੇਜ਼ੀ ਨਾਲ — GPS ਅਤੇ ਸੈਟੇਲਾਈਟ ਸਿਸਟਮਾਂ ‘ਚ ਆ ਸਕਦੇ ਹਨ ਬਦਲਾਅ!

ਦਸ ਸਾਲਾ ਮਾਨਸਵੀ ਦੀ ਕਲਪਨਾ ਦੀ ਉਡਾਣ – “ਦੀ ਸਟਰੇਂਜ ਵਰਲਡ” ਕਿਤਾਬ ਕੀਤੀ ਗਈ ਲੋਕ - ਅਰਪਣ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਐੱਸ ਡੀ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ "ਇੱਕ ਸ਼ਾਮ ਦੋ ਸ਼ਾਇਰਾਂ ਦੇ ਨਾਮ"

ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਸਿੱਖਾਂ ਲਈ ਸਰਬ ਪ੍ਰਥਮ, ਸਿੱਖਾਂ ਦੀ ਇੱਕਜੁੱਟਤਾ ਹੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ