Tuesday, October 22, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Golden Temple 'ਚ Reels ਬਣਾਉਣ ਵਾਲਿਆਂ 'ਤੇ SGPC ਦਾ ਐਕਸ਼ਨ, ਸ੍ਰੀ ਹਰਿਮੰਦਰ ਸਾਹਿਬ 'ਚ ਲਾਗੂ ਕੀਤਾ ਇਹ ਨਵਾਂ ਨਿਯਮ

June 14, 2024 04:20 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ (Sri Harmandir Sahib) ਦੀ ਹਦੂਦ ਅੰਦਰ ਰੀਲਜ਼ ਬਣਾਉਣਾ ਜਾਂ ਫੋਟੋਆਂ ਖਿੱਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅੱਜ ਯਾਨੀ ਸ਼ੁੱਕਰਵਾਰ ਤੋਂ ਲਾਗੂ ਹੋ ਗਈ ਹੈ।ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਇੰਟਰਨੈੱਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਵੱਲੋਂ ਪਵਿੱਤਰ ਸਥਾਨ ਨੂੰ ਪਿਕਨਿਕ ਸਪਾਟ ਜਾਂ ਸੈਲਫੀ ਪੁਆਇੰਟ ਵਜੋਂ ਵਰਤਿਆ ਜਾਂਦਾ ਹੈ। ਕਈ ਵਾਰ ਸੋਸ਼ਲ ਮੀਡੀਆ 'ਤੇ ਅਜਿਹੀਆਂ ਰੀਲਾਂ ਦੇਖਣ ਨੂੰ ਮਿਲਦੀਆਂ ਹਨ ਜੋ ਦਰੁਸਤ ਨਹੀਂ ਹੁੰਦੀਆਂ। ਉਨ੍ਹਾਂ ਨੂੰ ਮਰਿਆਦਾ ਦਾ ਪਤਾ ਨਹੀਂ ਹੁੰਦਾ ਜਿਸ ਤੋਂ ਬਾਅਦ ਕਾਰਵਾਈ ਕਰਨੀ ਪੈਂਦੀ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਪਾਬੰਦੀ ਬਾਰੇ ਜਾਗਰੂਕਤਾ ਫੈਲਾਉਣ ਲਈ ਤਖ਼ਤੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅੰਮ੍ਰਿਤਸਰ 'ਚ ਸਥਿਤ ਗੋਲਡਨ ਟੈਂਪਲ ਨੂੰ ਸ੍ਰੀ ਹਰਿਮੰਦਰ ਸਾਹਿਬ ਵੀ ਕਿਹਾ ਜਾਂਦਾ ਹੈ। ਸਿੱਖ ਧਰਮ ਦੇ ਪੈਰੋਕਾਰਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਜਾਂ ਸਭ ਤੋਂ ਪ੍ਰਮੁੱਖ ਗੁਰਦੁਆਰਾ ਹੈ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਦੇਸ਼ ਦੀਆਂ ਵੱਖ-ਵੱਖ ਜਗ੍ਹਾਂ ਤੋਂ ਸੈਲਾਨੀ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ