ਖੰਨਾ: ਖੰਨਾ ਵਿਚ ਈਡੀ ਦੀ ਕਾਂਗਰਸੀ ਆਗੂ 'ਤੇ ਰੇਡ ਕੀਤੀ ਗਈ। ਈਡੀ ਵਲੋਂ ਨੇੜਲੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅਤੇ ਦੁਕਾਨਾਂ ’ਤੇ ਈਡੀ ਵੱਲੋਂ ਛਾਪੇਮਾਰੀ ਜਾਣਕਾਰੀ ਅਨੁਸਾਰ ਟੈਂਡਰ ਘੁਟਾਲੇ ਦੇ ਮਾਮਲੇ 'ਚ ਇਹ ਛਾਪੇਮਾਰੀ ਸਾਬਕਾ ਮੰਤਰੀ ਆਸ਼ੂ ਨਾਲ ਸਬੰਧਤ ਟੈਂਡਰ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।