Monday, June 16, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਿਲੌਰ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਬੱਸ ਤੇ ਟਰੱਕ ਵਿਚਕਾਰ ਟੱਕਰ ਦੌਰਾਨ 6 ਜ਼ਖ਼ਮੀ

November 13, 2024 01:04 PM

 ਫਿਲੌਰ : ਬੀਤੀ ਰਾਤ 11 ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਫਿਲੌਰ ਬੱਸ ਅੱਡੇ ਤੋਂ ਲੁਧਿਆਣਾ ਵੱਲ ਜਾਣ ਵਾਲੀ ਸੜਕ 'ਤੇ ਇੱਕ ਪ੍ਰਾਈਵੇਟ ਬੱਸ ਐਨ ਐਲ 02 ਬੀ 6711 ਅਤੇ ਇੱਕ ਟਰੱਕ ਵਿਚਕਾਰ ਮੋੜ ਕੱਟਦੇ ਸਮੇਂ ਟੱਕਰ ਹੋ ਗਈ। ਜਿਸ ਕਾਰਨ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਬੱਸ ਨੂੰ ਵੀ ਨੁਕਸਾਨ ਪੁੱਜਾ। ਇਹ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੁਰਘਟਨਾ ਰਾਤ 11 ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਫਿਲੌਰ ਤੋਂ ਲੁਧਿਆਣਾ ਜਾਣ ਵਾਲੇ ਬੱਸ ਅੱਡੇ 'ਤੇ ਵਾਪਰੀ ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਬੱਸ ਵਿੱਚ ਸਵਾਰ 6 ਤੋਂ 7 ਸਵਾਰੀਆਂ ਨੂੰ ਮਾਮੂਲੀ ਸੱਟਾਂ ਵੱਜੀਆਂ। ਜੋ ਫਸਟ ਏਡ ਲੈਣ ਤੋਂ ਬਾਅਦ ਆਪਣ-ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਦੋਵੇਂ ਵਾਹਨਾਂ ਨੂੰ ਇੱਕ ਪਾਸੇ ਕਰਕੇ ਟਰੈਫਿਕ ਚਾਲੂ ਕਰ ਦਿੱਤਾ ਗਿਆ।

Have something to say? Post your comment

More From Punjab

ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਸਿੱਖਾਂ ਲਈ ਸਰਬ ਪ੍ਰਥਮ, ਸਿੱਖਾਂ ਦੀ ਇੱਕਜੁੱਟਤਾ ਹੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ

 ਮਾਂ ਦੇ ਇਕਲੌਤੇ ਸਹਾਰੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਪਾਕਿਸਤਾਨ ਨਾਲ ਵਧਦੇ ਤਣਾਅ ਕਾਰਨ ਤੇ ਬੀਤੀ ਰਾਤ ਹੋਏ ਡਰੋਨ ਹਮਲੇ ਨੂੰ ਲੈ ਕੇ NIT 16 ਮਈ ਤੱਕ ਬੰਦ, ਪ੍ਰੀਖਿਆਵਾਂ ਰੱਦ

ਪੰਜਾਬ 'ਚ ਵੱਜਿਆ ਹਾਈ ਅਲਰਟ ਸਾਇਰਨ! ਅੰਮ੍ਰਿਤਸਰ-ਜਲੰਧਰ ਪੂਰੀ ਤਰ੍ਹਾਂ ਬੰਦ, ਗੁਰਦਾਸਪੁਰ ਦੇ ਲੋਕਾਂ ਨੂੰ ਗੁਰੂ ਘਰ ਕੀਤਾ ਜਾ ਰਿਹੈ ਸ਼ਿਫਟ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ BlackOut, ਅਗਲੇ ਹੁਕਮਾਂ ਤਕ ਜਾਰੀ ਰਹਿਣਗੇ ਆਦੇਸ਼

ਅੰਮ੍ਰਿਤਸਰ ਦੇ ਜੇਠੂਵਾਲ ਸਣੇ ਕਈ ਪਿੰਡਾਂ 'ਚ ਡਿੱਗਿਆ ਮਿਲਿਆ ਮਿਜ਼ਾਈਲ ਦਾ ਮਲਬਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸ਼ੰਭੂ ਬਾਰਡਰ : ਧਰਨਾ ਦੇਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਦਬੋਚੇ ਕਿਸਾਨ, ਚਾਰੇ ਪਾਸਿਓ ਪਾਇਆ ਘੇਰਾ

3 ਦਿਨਾਂ ’ਚ PSPCL ਦਾ 14 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ, ਮੀਂਹ ਤੇ ਝੱਖੜ ਨੇ ਨੁਕਸਾਨੇ ਟਰਾਂਸਫਾਰਮਰ ਤੇ ਖੰਭੇ

SSOC ਅੰਮ੍ਰਿਤਸਰ ਨੇ 2 RPG, 2 ਆਈਡੀ, 86 ਹੈਂਡ ਗ੍ਰੇਨਡ, 1 ਵਾਇਰਲੈਸ ਸੰਚਾਰ ਸੈੱਟ ਬਰਾਮਦ