Sunday, June 29, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ 'ਚ ਵੱਜਿਆ ਹਾਈ ਅਲਰਟ ਸਾਇਰਨ! ਅੰਮ੍ਰਿਤਸਰ-ਜਲੰਧਰ ਪੂਰੀ ਤਰ੍ਹਾਂ ਬੰਦ, ਗੁਰਦਾਸਪੁਰ ਦੇ ਲੋਕਾਂ ਨੂੰ ਗੁਰੂ ਘਰ ਕੀਤਾ ਜਾ ਰਿਹੈ ਸ਼ਿਫਟ

May 09, 2025 01:10 PM

 ਜਲੰਧਰ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਘਬਰਾ ਗਿਆ ਹੈ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਤੇ ਜਲੰਧਰ ਦੀ ਆਵਾਜਾਈ ਨੂੰ ਪੂਰੀ ਤਰ੍ਹਾ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਖ਼ਬਰ ਆ ਰਹੀ ਹੈ ਕਿ ਗੁਰਦਾਸਪੁਰ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਪਾਕਿਸਤਾਨ ਨੇ ਭਾਰਤ ਦੇ 15 ਸ਼ਹਿਰਾਂ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ, ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।

ਡੀਸੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ 
ਭਾਰਤ-ਪਾਕਿਸਤਾਨ ਜੰਗ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕ ਆਪਣੇ ਕੰਮ 'ਤੇ ਜਾ ਸਕਦੇ ਹਨ। ਕਲਾ ਮਾਰਕਿਟ ਕਰਨ ਵਾਲਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਨੇੜੇ-ਤੇੜੇ ਕੋਈ ਸ਼ੱਕੀ ਵਿਸਫੋਟਕ ਵਰਗੀ ਵਸਤੂ ਦਿਖਾਈ ਦਿੰਦੀ ਹੈ, ਤਾਂ ਉਹ ਠਾਣੇ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਨ। ਇਸ ਦੇ ਨਾਲ ਹੀ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਦੂਰ ਰਹੋ।

Have something to say? Post your comment

More From Punjab

ਦਸ ਸਾਲਾ ਮਾਨਸਵੀ ਦੀ ਕਲਪਨਾ ਦੀ ਉਡਾਣ – “ਦੀ ਸਟਰੇਂਜ ਵਰਲਡ” ਕਿਤਾਬ ਕੀਤੀ ਗਈ ਲੋਕ - ਅਰਪਣ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਐੱਸ ਡੀ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ "ਇੱਕ ਸ਼ਾਮ ਦੋ ਸ਼ਾਇਰਾਂ ਦੇ ਨਾਮ"

ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਸਿੱਖਾਂ ਲਈ ਸਰਬ ਪ੍ਰਥਮ, ਸਿੱਖਾਂ ਦੀ ਇੱਕਜੁੱਟਤਾ ਹੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ

 ਮਾਂ ਦੇ ਇਕਲੌਤੇ ਸਹਾਰੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਪਾਕਿਸਤਾਨ ਨਾਲ ਵਧਦੇ ਤਣਾਅ ਕਾਰਨ ਤੇ ਬੀਤੀ ਰਾਤ ਹੋਏ ਡਰੋਨ ਹਮਲੇ ਨੂੰ ਲੈ ਕੇ NIT 16 ਮਈ ਤੱਕ ਬੰਦ, ਪ੍ਰੀਖਿਆਵਾਂ ਰੱਦ