Monday, July 07, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

July 06, 2025 03:58 PM

ਠੀਕਰੀਵਾਲਾ (ਜ਼ਿਲ੍ਹਾ ਬਰਨਾਲਾ), 6 ਜੁਲਾਈ 2025:
ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਦੇ 31 ਸਾਲਾ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਿਰਫ਼ ਦੋ ਮਹੀਨੇ ਪਹਿਲਾਂ, ਅਪ੍ਰੈਲ ਵਿੱਚ ਰੋਜ਼ਗਾਰ ਦੀ ਖਾਤਿਰ ਕੈਨੇਡਾ ਗਿਆ ਸੀ।

ਮ੍ਰਿਤਕ ਦੇ ਚਾਚਾ ਹਰਭਗਵਾਨ ਸਿੰਘ ਅਤੇ ਚਚੇਰੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਾਣਕਾਰੀ ਉਨ੍ਹਾਂ ਨੂੰ ਕੈਨੇਡਾ ਵਿਚ ਰਹਿ ਰਹੇ ਰਿਸ਼ਤੇਦਾਰਾਂ ਵੱਲੋਂ ਫ਼ੋਨ ਰਾਹੀਂ ਮਿਲੀ। ਉਨ੍ਹਾਂ ਦੱਸਿਆ ਕਿ ਬੇਅੰਤ ਸਿੰਘ 5 ਭੈਣਾਂ ਦਾ ਇਕੱਲਾ ਭਰਾ ਸੀ ਅਤੇ ਆਪਣੀ ਵਿਧਵਾ ਮਾਤਾ ਮਲਕੀਤ ਕੌਰ ਦਾ ਇਕਲੌਤਾ ਆਸਰਾ ਸੀ। ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸਨੂੰ ਵਿਦੇਸ਼ ਭੇਜਿਆ ਸੀ।

ਬੇਅੰਤ ਸਿੰਘ ਇਸ ਤੋਂ ਪਹਿਲਾਂ 5 ਸਾਲ ਤੱਕ ਸਿੰਗਾਪੁਰ ਵਿੱਚ ਰੋਜ਼ੀ ਰੋਟੀ ਲਈ ਕੰਮ ਕਰ ਚੁੱਕਾ ਸੀ, ਜਿਸ ਤੋਂ ਬਾਅਦ ਉਹ ਕੈਨੇਡਾ ਗਿਆ। ਉਸ ਦੀ ਅਚਾਨਕ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਇਸ ਮੌਕੇ ਪਿੰਡ ਦੇ ਸਰਪੰਚ ਕਿਰਨਜੀਤ ਸਿੰਘ, ਪੰਚ ਜੀਤ ਸਿੰਘ, ਜਸਪ੍ਰੀਤ ਹੈਪੀ ਅਤੇ ਸੁਖਦੇਵ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ, ਤਾਂ ਜੋ ਅੰਤਿਮ ਸੰਸਕਾਰ ਮਾਂ ਦੀ ਅੱਖਾਂ ਦੇ ਸਾਹਮਣੇ ਹੋ ਸਕਣ।

Have something to say? Post your comment

More From Punjab

6-Year-Old Mountaineer Teghbir Singh Honoured at Sri Akal Takht Sahib

6-Year-Old Mountaineer Teghbir Singh Honoured at Sri Akal Takht Sahib

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

Congress MP Urges BSF to Bring Back Fazilka Farmer Held in Pakistan

Congress MP Urges BSF to Bring Back Fazilka Farmer Held in Pakistan

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

Sanjeev Arora Joins Punjab Cabinet as Industry & NRI Affairs Minister

Sanjeev Arora Joins Punjab Cabinet as Industry & NRI Affairs Minister