Wednesday, July 02, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

September 13, 2021 09:18 PM

ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

 ਮਾਨਸਾ, 13 ਸਤੰਬਰ, (ਨਾਨਕ ਸਿੰਘ ਖੁਰਮੀ):ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਅੱਜ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਵੱਲੋਂ 2022 ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ ਕਰਦਿਆਂ ਸੂਚੀ ਜਾਰੀ ਕਰ ਦਿੱਤੀ ਹੈ।
ਜਿਸ ਵਿੱਚ ਹਲਕਾ ਮਾਨਸਾ ਤੋਂ ਪ੍ਰੇਮ ਕੁਮਾਰ ਅਰੋੜਾ ਨੂੰ ਅਪਨੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। 

ਸਿਆਸੀ ਦਾਅਪੇਚ ਦੇ ਮਾਹਿਰ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚੋਣਾਂ ਲਈ ਉਮੀਦਵਾਰਾਂ ਦੇ ਨਾਮ ਦੀ ਪਹਿਲ ਕਦਮੀ ਕਰਦਿਆਂ ਇਸ ਬਾਰ ਭਾਰਤੀ ਜਨਤਾ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਪਹਿਲੀ ਵਾਰ ਕਿਸੇ ਹਿੰਦੂ ਚੇਹਰੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ਦੇਣ ਦਾ ਐਲਾਨ ਕੀਤਾ ਹੈ।
ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਨੂੰ ਉਮੀਦਵਾਰ ਘੋਸ਼ਿਤ ਕਰਨ ਨਾਲ ਹੋਰਨਾਂ ਸੰਭਾਵੀ ਉਮੀਦਵਾਰਾਂ ਦੇ ਚੋਣ ਲੜਣ ਤੇ ਵਿਰਾਮ ਲੱਗ ਗਿਆ ਹੈ। ਪ੍ਰੇਮ ਕੁਮਾਰ ਅਰੋੜਾ ਨੂੰ ਟਿਕਟ ਜਾਰੀ ਕਰਨ ਉਪਰੰਤ ਸ਼ਹਿਰ ਦੇ ਅਰੋੜ ਬਿਰਾਦਰੀ ਸਮੇਤ ਹੋਰਨਾਂ ਖੇਮਿਆਂ ਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ
ਹੈ।

Have something to say? Post your comment

More From Punjab

ਦਲਜੀਤ ਦੋਸਾਂਝ ਖ਼ਿਲਾਫ਼ ਨਫ਼ਰਤ ਦੀ ਰਾਜਨੀਤੀ ਦੀ ਨਿੰਦਾ — ਕਲਾ, ਸੱਭਿਆਚਾਰ ਤੇ ਆਜ਼ਾਦੀ ਉੱਤੇ ਹਮਲੇ ਅਸਹਿਣਸ਼ੀਲ: ਸਕੇਪ ਸਾਹਿਤਕ ਸੰਸਥਾ ਦੇ ਕਵੀ ਦਰਬਾਰ ਦੌਰਾਨ ਨਿੰਦਾ ਪ੍ਰਸਤਾਵ ਪਾਸ, ਸੱਚ ਅਤੇ ਹੱਕ ਦੀ ਆਵਾਜ਼ ਬਣਿਆ ਸਮਾਗਮ  -ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਕੀਤਾ ਐਲਾਨ

ਡਾ. ਅੰਬੇਡਕਰ ਭਵਨ ਵਿਖੇ ਬੇਸਿਕ ਕੰਪਿਊਟਰ ਕੋਰਸ ਅਤੇ  ਫ੍ਰੀ ਸਿਲਾਈ ਟ੍ਰੇਨਿੰਗ ਕੋਰਸ ਪੂਰਾ ਹੋਣ ਤੇ 30 ਲੜਕੀਆਂ ਨੂੰ ਸਰਟੀਫਿਕੇਟ ਅਤੇ 15 ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ

ਜੁਲਾਈ-ਅਗਸਤ 2025 ਵਿੱਚ ਧਰਤੀ ਘੁੰਮੇਗੀ ਅਸਾਧਾਰਣ ਤੇਜ਼ੀ ਨਾਲ — GPS ਅਤੇ ਸੈਟੇਲਾਈਟ ਸਿਸਟਮਾਂ ‘ਚ ਆ ਸਕਦੇ ਹਨ ਬਦਲਾਅ!

ਦਸ ਸਾਲਾ ਮਾਨਸਵੀ ਦੀ ਕਲਪਨਾ ਦੀ ਉਡਾਣ – “ਦੀ ਸਟਰੇਂਜ ਵਰਲਡ” ਕਿਤਾਬ ਕੀਤੀ ਗਈ ਲੋਕ - ਅਰਪਣ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਐੱਸ ਡੀ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ "ਇੱਕ ਸ਼ਾਮ ਦੋ ਸ਼ਾਇਰਾਂ ਦੇ ਨਾਮ"

ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਸਿੱਖਾਂ ਲਈ ਸਰਬ ਪ੍ਰਥਮ, ਸਿੱਖਾਂ ਦੀ ਇੱਕਜੁੱਟਤਾ ਹੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ