Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡੀਏਵੀ ਸਕੂਲ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

September 13, 2021 09:33 PM

 ਡੀਏਵੀ ਸਕੂਲ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ
  ਬੱਚਿਆਂ ਨੇ ਤਿਆਰ ਕੀਤੇ ਸੁਤੰਤਰਤਾ ਸੰਗਰਾਮ ਬਾਰੇ ਸੁੰਦਰ ਪੋਸਟਰ ।

ਮਾਨਸਾ, 13 ਸਤੰਬਰ, (ਨਾਨਕ ਸਿੰਘ ਖੁਰਮੀ): ਸਾਡਾ ਦੇਸ਼ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਨੂੰ ਮਨਾਉਣ ਲਈ ਭਾਰਤ ਸਰਕਾਰ ਦੁਆਰਾ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਪ੍ਰੋਗਰਾਮਾਂ ਦੀ ਕੜੀ ਦੀ ਯੋਜਨਾ ਬਣਾਈ ਗਈ ਹੈ। ਸਾਲ ਭਰ ਚੱਲਣ ਵਾਲੇ ਸਮਾਰੋਹ ਦੇ ਹਿਸੇ ਦੇ ਰੂਪ ਵਿੱਚ ਸੀਬੀਐਸਈ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁਤੰਤਰਤਾ ਸੰਗਰਾਮ ਦੇ ਬਾਰੇ ਜਾਗਰੂਕ ਕਰਨ ਦੇ ਲਈ ਸਕੂਲਾਂ ਵਿਚ ਭਾਂਤ-ਭਾਂਤ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਸਾ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਸਕੂਲ ਦੇ ਪ੍ਰਿੰਸਿਪਲ ਵਿਨੋਦ ਰਾਣਾ ਦੁਆਰਾ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਤਹਿਤ ਸਕੂਲੀ ਬੱਚਿਆਂ ਨੇ ਸੁਤੰਤਰਤਾ ਸੰਗਰਾਮ ਬਾਰੇ ਵਿੱਚ ਸਮਝਾਉਂਦੇ ਹੋਏ ਬਹੁਤ ਸੁੰਦਰ ਪੋਸਟਰ ਬਣਾਏ। ਵਿਦਿਆਰਥੀਆਂ ਨੂੰ ਸਕੂਲ ਮੈਨੇਜਿੰਗ ਕਮੇਟੀ ਦੇ ਸੀਨੀਅਰ ਮੈਂਬਰ ਸੂਰਜ ਪ੍ਰਕਾਸ਼ ਗੋਇਲ ਅਤੇ ਪ੍ਰਿੰਸੀਪਲ ਵਿਨੋਦ ਰਾਣਾ ਦੀ ਮੌਜੂਦਗੀ ਵਿਚ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਹੋਰ ਵੀ ਹੁੰਦੇ ਰਹਿਣਗੇ ਅਤੇ ਉਹਨਾਂ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Have something to say? Post your comment

More From Punjab

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਮਹਿੰਦਰਾ ਪਿਕਅੱਪ ਗੱਡੀ ਡਿਵਾਇਡਰ ’ਚ ਵੱਜੀ, ਇਕ ਦੀ ਮੌਤ ਤੇ ਦੋ ਜ਼ਖ਼ਮੀ, ਮਾਮਲਾ ਦਰਜ

ਮਹਿੰਦਰਾ ਪਿਕਅੱਪ ਗੱਡੀ ਡਿਵਾਇਡਰ ’ਚ ਵੱਜੀ, ਇਕ ਦੀ ਮੌਤ ਤੇ ਦੋ ਜ਼ਖ਼ਮੀ, ਮਾਮਲਾ ਦਰਜ

ਭਾਜਪਾ ਬੁਲਾਰੇ ਅਮਿਤ ਗੋਸਾਈ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਭਾਜਪਾ ਬੁਲਾਰੇ ਅਮਿਤ ਗੋਸਾਈ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

 ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ, ਪਤੀ ਦੇ ਨਜਾਇਜ਼ ਸਬੰਧਾਂ ਤੋਂ ਸੀ ਪਰੇਸ਼ਾਨ

ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ, ਪਤੀ ਦੇ ਨਜਾਇਜ਼ ਸਬੰਧਾਂ ਤੋਂ ਸੀ ਪਰੇਸ਼ਾਨ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ