Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗੁਰੂ ਨਾਨਕ ਕਾਲਜ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਕੀਤਾ ਆਯੋਜਨ

September 13, 2021 09:35 PM

ਗੁਰੂ ਨਾਨਕ ਕਾਲਜ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਕੀਤਾ ਆਯੋਜਨ
200 ਦੇ ਕਰੀਬ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਦਾ ਟੀਕਾਕਰਨ
ਹਰ ਵਿਅਕਤੀ ਵੈਕਸੀਨੇਸ਼ਨ ਕਰਵਾ ਕੇ ਦੇਸ਼ ਤੇ ਸਮਾਜ ਪ੍ਰਤੀ ਆਪਣੇ ਫਰਜ਼ ਨੂੰ ਨਿਭਾਵੇ—ਡਾ: ਬੱਲ

ਮਾਨਸਾ, 13 ਸਤੰਬਰ, (ਨਾਨਕ ਸਿੰਘ ਖੁਰਮੀ):ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਮਾਨਸਾ ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨੇਸ਼ਨ ਕੈਂਪ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਦੀ ਅਗਵਾਈ ਵਿੱਚ ਕਾਲਜ ਦੇ ਭਾਈ ਨੰਦ ਲਾਲ ਬਲਾਕ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ 18 ਸਾਲ ਤੋਂ ਉਪਰ ਕਰੀਬ 200 ਦੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਦਾ ਟੀਕਾਕਰਣ ਕੀਤਾ ਗਿਆ। ਕੈਂਪ ਕੋਆਰਡੀਨੇਟਰ ਡਾ. ਸਤਗੁਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਨੂੰ ਹਰਾਉਣ ਦਾ ਇੱਕੋ ਇਕ ਤਰੀਕਾ ਟੀਕਾਕਰਣ ਹੈ ਅਤੇ ਹਰ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਅਤੇ ਸਮਾਜ ਨੂੰ ਸੁਰੱਖਿਤ ਰੱਖਣ ਲਈ ਕੋਰੋਨਾ ਵੈਕਸੀਨੇਸ਼ਨ ਜਰੂਰ ਕਰਵਾਉਣ। ਉਹਨਾਂ ਵਿਦਿਆਰਥੀਆਂ ਨੂੰ ਕਾਲਜ ਆਉਣ ਸਮੇਂ ਮਾਸਕ ਪਾਉਣ ਅਤੇ ਸੈਨੀਟਾਇਜ਼ਰ ਦੀ ਵਰਤੋਂ ਲਈ ਵੀ ਪ੍ਰੇਰਿਤ ਕੀਤਾ। ਅੰਤ ਵਿੱਚ ਕਾਲਜ ਵੱਲੌਂ ਵੈਕਸੀਨੇਸ਼ਨ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਗੁਰਜਸੀਜਤ ਕੌਰ, ਪ੍ਰੋ. ਗੁਰਦੀਪ ਸਿੰਘ, ਪ੍ਰੋ. ਮਨੀਸ਼ਾ ਅਤੇ ਪ੍ਰੋ. ਸਿਮਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ