Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਾਂਗਰਸ ਰਾਜ ਚ ਸਭ ਦੇ ਕੰਮ ਪਹਿਲ ਦੇ ਆਧਾਰ ਤੇ ਹੋਣਗੇ :- ਮਲਹੋਤਰਾ

September 13, 2021 09:40 PM

ਕਾਂਗਰਸ ਰਾਜ ਚ ਸਭ ਦੇ ਕੰਮ ਪਹਿਲ ਦੇ ਆਧਾਰ ਤੇ ਹੋਣਗੇ :- ਮਲਹੋਤਰਾ

ਜੰਡਿਆਲਾ ਗੁਰੂ 13 ਸਤੰਬਰ (ਵਰੁਣ ਸੋਨੀ) ਅੱਜ ਨਗਰ ਕੌਂਸਲ ਦਫਤਰ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਰਣਧੀਰ ਸਿੰਘ ਮਲਹੋਤਰਾ ਮੀਤ ਪ੍ਰਧਾਨ ਨੇ ਦੱਸਿਆ ਕਿ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੋਚ ਅਨੁਸਾਰ ਦਫਤਰ ਨਗਰ ਕੋਂਸਲ ਆਏ ਹਰ ਇਕ ਨਾਗਰਿਕ ਦੀ ਮੁਸ਼ਕਿਲ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਨਗਰ ਕੋਂਸਲ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ ਵੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਹਨ ਅਤੇ ਉਹਨਾਂ ਦੀ ਗੈਰ ਹਾਜ਼ਰੀ ਵਿਚ ਦਾਸ ਵਲੋਂ ਜਨਤਾ ਦੀ ਸੇਵਾ ਵਿਚ ਹਾਜਰੀ ਲਗਵਾਈ ਜਾਂਦੀ ਹੈ । ਇਸ ਮੌਕੇ ਉਹਨਾਂ ਤੋਂ ਇਲਾਵਾ ਨਗਰ ਕੌਂਸਲ ਦਫਤਰ ਵਿਚ ਸੁਰਿੰਦਰ ਸੇਠ, ਅਰਵਿੰਦਰ ਸਿੰਘ, ਚਰਨਜੀਤ ਟੀਟੋ, ਮਨਿੰਦਰ ਸਿੰਘ ਮਨੀ ਪ੍ਰਧਾਨ ਬੀ ਸੀ ਸੈਲ ਆਦਿ ਮੌਜੂਦ ਸਨ । ਇਥੇ ਇਹ ਦੱਸਣਯੋਗ ਹੈ ਕਿ ਅੱਜ ਹਲਕਾ ਵਿਧਾਇਕ ਡੈਨੀ ਬੰਡਾਲਾ ਨੇ ਨਗਰ ਕੋਂਸਲ ਦਫਤਰ ਪੱਤਰਕਾਰ ਭਾਈਚਾਰੇ ਅਤੇ ਬੀ ਡੀ ਪੀ ਉ ਮੈਡਮ ਸੁਖਬੀਰ ਕੌਰ ਵਿਚ ਚੱਲ ਰਹੇ ਮਨਮੁਟਾਵ ਨੂੰ ਖਤਮ ਕਰਕੇ ਮਾਹੌਲ ਨੂੰ ਸ਼ਾਂਤਮਈ ਅਤੇ ਖ਼ੁਸ਼ਨੁਮਾ ਕੀਤਾ ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ