Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਟਿਆਲਾ ਵਿਖੇ ਪੰਜਾਬੀ ਫ਼ਿਲਮ ‘ਉਹ ਕੁੜੀ’ ਦਾ ਪੋਸਟਰ ਰਿਲੀਜ਼

September 17, 2021 03:56 PM
ਪਟਿਆਲਾ ਵਿਖੇ ਪੰਜਾਬੀ ਫ਼ਿਲਮ ‘ਉਹ ਕੁੜੀ’ ਦਾ ਪੋਸਟਰ ਰਿਲੀਜ਼
ਇੰਜੀ. ਹਰਬੰਸ ਸਿੰਘ ਕੁਲਾਰ ਦੇ ਕੁਲਾਰ ਪ੍ਰੋਡਕਸ਼ਨਸ, ਪਟਿਆਲਾ ਦੇ ਬੈਨਰ ਹੇਠ ਨੌਜਵਾਨ ਨਿਰਦੇਸ਼ਿਕ ਦੇਵੀ ਸ਼ਰਮਾ ਦੀ ਨਿਰਦੇਸ਼ਨਾ ਵਿਚ ਬਣੀ ਪਹਿਲੀ ਪੰਜਾਬੀ ਫ਼ਿਲਮ ‘ਉਹ ਕੁੜੀ’ ਦਾ ਪੋਸਟਰ ਕੱਲ੍ਹ ਨਿਰਮਾਤਾ ਹਰਬੰਸ ਸਿੰਘ ਕੁਲਾਰ ਦੇ ਗ੍ਰਹਿ ਵਿਖੇ ਰਿਲੀਜ਼ ਕੀਤਾ ਗਿਆ। ਪੋਸਟਰ ਰਿਲੀਜ਼ ਦੀ ਇਹ ਰਸਮ ਪ੍ਰਸਿੱਧ ਅਦਾਕਾਰ ਤੇ ਨਿਰਦੇਸ਼ਿਕ ਗਿਰਜਾ ਸ਼ੰਕਰ (ਮਹਾਂਭਰਤ ਚਰਚਿੱਤ) ਨੇ ਨਿਭਾਈ। ਇਸ ਦੌਰਾਨ ਉਨ੍ਹਾਂ ਨਾਲ ਫ਼ਿਲਮ ਦਾ ਹੀਰੋ ਮਨਦੀਪ ਸਿੰਘ ਸਿੱਧੂ, ਹੀਰੋਇਨ ਪਰਵੀਨ ਬਾਣੀ, ਹਰਬੰਸ ਸਿੰਘ ਕੁਲਾਰ, ਨਿਰਦੇਸ਼ਕ ਦੇਵੀ ਸ਼ਰਮਾ ਆਦਿ ਮੌਜੂਦ ਸਨ। ਨਿਰਮਾਤਾ ਕੁਲਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਫ਼ਿਲਮ ਦੀ ਰਿਲੀਜ਼ ਤੋਂ ਬਾਅਦ ਮੈਂ ਆਪਣੀ ਨਵੀਂ ਪੰਜਾਬੀ ਫ਼ਿਲਮ ਜੋ ਮੇਰੀ ਆਪਣੀ ਲਿਖੀ ਕਹਾਣੀ ’ਤੇ ਆਧਾਰਿਤ ਹੈ ਬਹੁਤ ਛੇਤੀ ਸ਼ੁਰੂ ਕਰਨ ਜਾ ਰਿਹਾ ਹਾਂ। ਨਿਰਦੇਸ਼ਕ ਦੇਵੀ ਸ਼ਰਮਾ ਨੇ ਆਖਿਆ ਕਿ ਮੈਨੂੰ ਕੁਲਾਰ ਸਾਹਬ ਨਾਲ ਪਹਿਲਾ ਪ੍ਰੋਜੈਕਟ ਕਰ ਕੇ ਬਹੁਤ ਵਧੀਆ ਲੱਗਿਆ। ਅਦਾਕਾਰ ਗਿਰਜਾ ਸ਼ੰਕਰ ਨੇ ਕਿਹਾ ਕਿ ਹੁਣ ਸਾਡਾ ਪੰਜਾਬੀ ਸਿਨਮਾ ਤਰੱਕੀ ਦੀਆਂ ਲੀਹਾਂ ’ਤੇ ਹੈ। ਰੱਬ ਕਰੇ ਕੇ ਸਾਡਾ ਸਿਨਮਾ ਹੋਰ ਤਰੱਕੀ ਕਰੇ ਤੇ ਕੁਲਾਰ ਪ੍ਰੋਡਕਸ਼ਨਸ ਦੀ ਪਹਿਲੀ ਪੰਜਾਬੀ ਫ਼ਿਲਮ ‘ਉਹ ਕੁੜੀ’ ਸੁਪਰਹਿੱਟ ਹੋਵੇ। ਉਨਾਂ ਨੌਜਵਾਨ ਫ਼ਿਲਮ ਇਤਿਹਾਸਕਾਰ ਤੇ ਅਦਾਕਾਰ ਮਨਦੀਪ ਸਿੱਧੂ ਤੇ ਅਦਾਕਾਰਾ ਪਰਵੀਨ ਬਾਣੀ ਤੋਂ ਵੀ ਪੰਜਾਬੀ ਸਿਨਮਾ ਦੀ ਬਿਹਤਰ ਆਸ ਪ੍ਰਗਟਾਈ। ਇਸ ਦੌਰਾਨ ਨਿਰਮਾਤਾ ਹਰਬੰਸ ਸਿੰਘ ਕੁਲਾਰ ਵੱਲੋਂ ਪੋਸਟਰ ਰਿਲੀਜ਼ ਦੀ ਖ਼ੁਸ਼ੀ ਵਿਚ ਆਪਣੀ ਫ਼ਿਲਮ ਟੀਮ ਨੂੰ ਮੋਹਨ ਕਾਂਟੀਨੈਂਟਲ ਹੋਟਲ, ਪਟਿਆਲਾ ਵਿਚ ਸੈਲੀਬ੍ਰੇਸਨ ਪਾਰਟ ਵੀ ਦਿੱਤੀ ਗਈ।
ਮੰਗਤ ਗਰਗ, ਬਠਿੰਡਾ

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "