Tuesday, April 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਿਸਾਨ ਟਰੈਕਟਰਜ਼ ਵੱਲੋਂ ਕਿਸਾਨ ਉਤਸਵ ਮਨਾਇਆ

September 18, 2021 11:17 PM
ਕਿਸਾਨ ਟਰੈਕਟਰਜ਼ ਵੱਲੋਂ ਕਿਸਾਨ ਉਤਸਵ ਮਨਾਇਆ
 
ਰਈਆ, 18 ਸਤੰਬਰ (ਕਮਲਜੀਤ ਸੋਨੂੰ)— ਕਿਸਾਨ ਟਰੈਕਟਰਜ਼ ਰਈਆ 
(ਮਹਿੰਦਰਾ ਏਜੰਸੀ) ਵੱਲੋਂ ਕਿਸਾਨ ਮਹਾਂਉਤਸਵ ਮਨਾਇਆ ਗਿਆ । ਇਸ ਮੌਕੇ 
ਮੁੱਖ ਮਹਿਮਾਨ ਵਜੋਂ ਸ੍ਰੀ ਅਤੁੱਲ ਬੰਗਾ, ਅਲੀਸ਼ਾ ਜੀ ਏਰੀਆ ਮੈਨੇਜਰ, ਟਰੈਕਟਰ 
ਮੈਨੇਜਰ ਦੀਪਕ ਜੀ ਅਤੇ ਮਹਿੰਦਰਾ ਟਰੈਕਟਰ ਏਜੰਸੀ ਦੇ ਮਾਲਕ ਸ੍ਰੀ ਦੀਪਕਰਮ ਸਿੰਘ ਰੰਧਾਵਾ ਉੱਚੇਚੇ ਤੌਰ ਤੇ ਪੁੱਜੇ । ਇਸ ਮੌਕੇ 11 ਅਗਾਂਹਵਧੂ ਕਿਸਾਨਾਂ ਨੂੰ 
ਨਵੇਂ ਟਰੈਕਟਰਾਂ ਦੀਆਂ ਚਾਬੀਆਂ ਸੌਂਪੀਆਂ ਗਈਆਂ । ਇਸ ਮੌਕੇ ਬਟਾਲਾ ਅਤੇ 
ਰਈਆ ਦੀ ਟੀਮ ਵੱਲੋਂ ਮੈਨੇਜਰ ਰਵਿੰਦਰ ਸਿੰਘ, ਬਲਵਿੰਦਰ ਸਿੰਘ ਦੀਨੇਵਾਲ, ਮੈਨੇਜਰ ਅਮਨਪ੍ਰੀਤ ਸਿੰਘ, ਮਨਪ੍ਰੀਤ ਕੌਰ, ਹਰਪ੍ਰੀਤ ਸਿੰਘ, ਬਲਰਾਜ ਸਿੰਘ (ਸੇਲ ਟੀਮ) ਅਤੇ ਹੋਰ ਹਾਜ਼ਰ ਸਨ।

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ