Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹੇ ਮਹੁੰਮਦ ਮੁਸਤਫ਼ਾ,ਟਵੀਟ ਕਰ ਸੁਣਾਈਆਂ ਖਰੀਆਂ-ਖਰੀਆਂ

September 19, 2021 12:33 PM

ਕੈਪਟਨ ਅਮਰਿੰਦਰ ਸਿੰਘ ਨੇ ਭਾਂਵੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ ਸਿਆਸੀ ਹਲਚਲਾਂ ਹੋਰ ਵੀ ਤੇਜ਼ ਹੋ ਗਈਆਂ ਹਨ। ਜਿੱਥੇ ਵਿਰੋਧੀਆਂ ਵੱਲੋਂ ਕੈਪਟਨ ‘ਤੇ ਨਿਸ਼ਾਨੇ ਸਾਧੇ ਜਾ ਰਹੇ ਨੇ ਉਥੇ ਹੀ ਹੁਣ ਕੈਪਟਨ ਦੇ ਆਪਣੇ ਵੀ ਕੈਪਟਨ ਨੂੰ ਬੋਲ੍ਹਣ ਤੋਂ ਗੁਰੇਜ਼ ਨਹੀਂ ਕਰ ਰਹੇ। ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੈਪਟਨ ਨੂੰ ਖਰੀਆਂ-ਖਰੀਆਂ ਸੁਣਾਈਆਂ।

ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕਿਹਾ, ਕੈਪਟਨ ਸਰ, ਅਸੀਂ ਲੰਮੇ ਸਮੇਂ ਤੋਂ ਪਰਿਵਾਰਕ ਦੋਸਤ ਹਾਂ। ਮੈਨੂੰ ਆਪਣਾ ਮੂੰਹ ਖੋਲ੍ਹਣ ਲਈ ਮਜਬੂਰ ਨਾ ਕਰੋ। ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਖੁੱਲ੍ਹਕੇ ਝੂਠ ਬੋਲਣ ਦੀ ਬਹੁਤ ਸਮਰੱਥਾ ਹੈ। ਦਿਨੋਂ ਦਿਨ ਐਨਐਸਐਸ ‘ਤੇ ਰਾਜਨੀਤਕ ਤੌਰ’ ਤੇ ਹਮਲਾ ਕਰ ਰਿਹਾ ਹੈ, ਪਰ ਦੇਸ਼ ਭਗਤੀ/ਰਾਸ਼ਟਰਵਾਦ ’ਤੇ ਸਵਾਲ ਖੜੇ ਕਰਨ ਲਈ ਮੂੰਹ ਨਹੀਂ ਖੋਲ੍ਹਣਾ ਚਾਹੀਦਾ ਹੈ।

ਨਾਲ ਹੀ ਦੂਜੇ ਟਵੀਟ ਵਿੱਚ ਲਿਖੀਆ, ਏਵਿੰਗ ਵਾਈਆਰਐਸਐਲਐਫ 14 ਸਾਲਾਂ ਤੋਂ ਇੱਕ ਮਸ਼ਹੂਰ ਆਈਐਸਆਈ ਏਜੰਟ ਦੇ ਨਾਲ ਰਹਿੰਦਾ ਸੀ ਅਤੇ ਸੌਂਦਾ ਸੀ, ਉਸਨੇ ਸਰਕਾਰੀ ਮਾਮਲਿਆਂ ਵਿੱਚ ਗੰਭੀਰ ਦਖਲਅੰਦਾਜ਼ੀ ਦੇ ਨਿਰਦੇਸ਼ਾਂ ਦਾ ਜ਼ਿਕਰ ਨਹੀਂ ਕੀਤਾ ਅਤੇ ਬਹੁਤ ਸਾਰੇ ਪੈਸੇ ਵਿਦੇਸ਼ੀ ਖਾਤਿਆਂ ਵਿੱਚ ਪਾ ਦਿੱਤੇ ਗਏ।

ਦੱਸ ਦੇਈਏ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ।ਕਿਆਸਰਾਈਆਂ ਲਾਗਾਈਆਂ ਜਾ ਰਹੀਆਂ ਸੀ ਕਿ ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।

Have something to say? Post your comment

More From Punjab

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

ਸੜਕਾਂ 'ਤੇ ਰੁਲ ਰਹੇ ਨੇ ਮੋਰਚਰੀ 'ਚ ਪਏ ਵਿਸਰੇ, ਮਰਨ ਤੋਂ ਬਾਅਦ ਵੀ ਇਨਸਾਫ ਲਈ ਰੁਲ ਰਹੇ ਹਨ ਵਿਸਰੇ

ਸੜਕਾਂ 'ਤੇ ਰੁਲ ਰਹੇ ਨੇ ਮੋਰਚਰੀ 'ਚ ਪਏ ਵਿਸਰੇ, ਮਰਨ ਤੋਂ ਬਾਅਦ ਵੀ ਇਨਸਾਫ ਲਈ ਰੁਲ ਰਹੇ ਹਨ ਵਿਸਰੇ

ਕਾਂਗਰਸ ਨੂੰ ਵੱਡਾ ਝਟਕਾ ! ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਅੱਜ BJP 'ਚ ਹੋਣਗੇ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ! ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਅੱਜ BJP 'ਚ ਹੋਣਗੇ ਸ਼ਾਮਲ

ਜਲੰਧਰ ਦੇ ਪਿੰਡ ਜੌਹਲਾਂ 'ਚ ਬੰਬ ਮਿਲਣ ਦੀ ਸੂਚਨਾ 'ਤੇ ਮਚੀ ਤਰਥੱਲੀ, ਮੌਕੇ 'ਤੇ ਪੁੱਜੀ ਪੁਲਿਸ ਫੋਰਸ ਨੇ ਅੱਧਾ ਪਿੰਡ ਕਰਵਾਇਆ ਖਾਲੀ

ਜਲੰਧਰ ਦੇ ਪਿੰਡ ਜੌਹਲਾਂ 'ਚ ਬੰਬ ਮਿਲਣ ਦੀ ਸੂਚਨਾ 'ਤੇ ਮਚੀ ਤਰਥੱਲੀ, ਮੌਕੇ 'ਤੇ ਪੁੱਜੀ ਪੁਲਿਸ ਫੋਰਸ ਨੇ ਅੱਧਾ ਪਿੰਡ ਕਰਵਾਇਆ ਖਾਲੀ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ