ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ | ਇਸ ਬਾਰੇ ਹਰੀਸ਼ ਰਾਵਤ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ | ਉਨ੍ਹਾਂ ਟਵੀਟ ਦੇ ਵਿੱਚ ਲਿਖਿਆ ਕਿ ਇਹ ਐਲਾਨ ਕਰਦਿਆਂ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸਰਬਸੰਮਤੀ ਨਾਲ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਹੈ।