Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦੇਸ਼ 'ਚ ਜਲਦ ਹੀ ਦਿਸਣਗੇ ਵਿਦੇਸ਼ੀ ਸੈਲਾਨੀ, 5 ਲੱਖ ਫ੍ਰੀ ਵੀਜ਼ਾ ਦੇ ਰਹੀ ਹੈ ਭਾਰਤ ਸਰਕਾਰ

September 19, 2021 06:18 PM

ਨਈ ਦੁਨੀਆ, ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਹੋਣ ਤੋਂ ਬਾਅਦ ਭਾਰਤ ਸਰਕਾਰ ਸੈਲਾਨੀ ਗਤੀਵਿਧੀਆਂ ਨੂੰ ਵਧਾਉਣ ਦੀ ਕੋਸ਼ਿਸ਼ 'ਚ ਲੱਗੀ ਹੈ। ਇਸੇ ਲੜੀ 'ਚ ਭਾਰਤ ਸਰਕਾਰ ਨੇ 5 ਲੱਖ ਫ੍ਰੀ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਦੇਸ਼ 'ਚ ਵਿਦੇਸ਼ੀ ਸੈਲਾਨੀ ਦੀ ਗਿਣਤੀ 'ਚ ਇਜਾਫ਼ਾ ਹੋਵੇਗਾ। ਭਾਰਤ 'ਚ ਪਿਛਲੇ ਡੇਢ ਸਾਲਾਂ ਤੋਂ ਵਿਦੇਸ਼ੀ ਸੈਲਾਨੀਆਂ 'ਤੇ ਪਾਬੰਦੀ ਲੱਗੀ ਹੋਈ ਹੈ। ਸਰਕਾਰ ਦੇ ਫ੍ਰੀ ਵੀਜ਼ਾ ਦੇਣ ਨਾਲ ਸੈਲਾਨੀ ਖੇਤਰ 'ਚ ਫਾਇਦਾ ਹੋਣ ਦੇ ਨਾਲ ਹੀ ਏਅਰਲਾਈਨਜ਼ ਕੰਪਨੀਆਂ ਨੂੰ ਵੀ ਫਾਇਦਾ ਹੋਵੇਗਾ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ 'ਚ ਸਾਰੇ ਹਿੱਤਧਾਰਕਾਂ ਨਾਲ ਗੱਲਬਾਤ ਕਰ ਰਹੇ ਹਨ। ਆਉਣ ਵਾਲੇ ਦਿਨਾਂ 'ਚ ਇਸ ਦਾ ਰਸਮੀਂ ਐਲਾਨ ਵੀ ਕੀਤਾ ਜਾ ਸਕਦਾ ਹੈ। ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟ ਹੋਣ ਤੋਂ ਬਾਅਦ ਇਹ ਫ਼ੈਸਲਾ ਲਿਆ ਜਾ ਰਿਹਾ ਹੈ।ਐਤਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ 30,773 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਐਕਟਿਵ ਕੇਸ 3.32 ਲੱਖ ਤੋਂ ਘੱਟ ਹੋ ਗਏ ਹਨ। ਸ਼ਨਿਚਰਵਾਰ ਤਕ ਦੇਸ਼ 'ਚ 80 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਵੈਕਸੀਨੇਸ਼ਨ 'ਚ ਉਨ੍ਹਾਂ ਸੂਬਿਆਂ ਨੂੰ ਪਹਿਲ ਦਿੱਤੀ ਗਈ ਹੈ, ਜਿੱਥੇ ਸੈਲਾਨੀ ਜ਼ਿਆਦਾ ਆਉਂਦੇ ਹਨ। ਇਸੇ ਕਾਰਨ ਤੋਂ ਹਿਮਾਚਲ ਵਰਗੇ ਸੂਬਿਆਂ 'ਚ ਸਾਰੇ ਨਾਗਰਿਕਾਂ ਨੂੰ ਵੈਕਸੀਨ ਦਾ ਘੱਟੋਂ-ਘੱਟ ਇਕ ਡੋਜ਼ ਲੱਗ ਚੁੱਕੀ ਹੈ।

Have something to say? Post your comment

More From Punjab

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ