Tuesday, April 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਚੰਡੀਗੜ੍ਹ ਦੇ ਹੋਟਲ ਮੈਟਰੋ ਵਿਖੇ‌ ਪੰਜਾਬੀ ਫ਼ਿਲਮ ‘ਓਹ ਕੁੜੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ

September 20, 2021 11:29 PM
ਚੰਡੀਗੜ੍ਹ ਦੇ ਹੋਟਲ ਮੈਟਰੋ  ਵਿਖੇ‌  ਪੰਜਾਬੀ ਫ਼ਿਲਮ ‘ਓਹ ਕੁੜੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ
ਇੰਜੀ. ਹਰਬੰਸ ਸਿੰਘ ਕੁਲਾਰ ਦੇ ਕੁਲਾਰ ਪ੍ਰੋਡਕਸ਼ਨਸ, ਪਟਿਆਲਾ ਦੇ ਬੈਨਰ ਹੇਠ ਨੌਜਵਾਨ ਨਿਰਦੇਸ਼ਿਕ ਦੇਵੀ ਸ਼ਰਮਾ ਦੀ ਨਿਰਦੇਸ਼ਨਾ ਵਿਚ ਬਣੀ ਇਸ ਫ਼ਿਲਮ ਦੇ ਪੋਸਟਰ ਰਿਲੀਜ਼ ਦੀ ਇਹ ਰਸਮ  ਮੁੰਬਈ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰੋਡਿਊਸਰ ਡਾਇਰੈਕਟਰ ਕੁਲਜੀਤ ਸਿੰਘ ਮਲਹੋਤਰਾ ਤੇ ਪ੍ਰਸਿੱਧ ਅਦਾਕਾਰ  ਹਰਜੀਤ ਵਾਲੀਆ ਨੇ ਨਿਭਾਈ। ਇਸ ਦੌਰਾਨ ਉਨ੍ਹਾਂ ਨਾਲ ਫ਼ਿਲਮ ਦਾ ਹੀਰੋ ਮਨਦੀਪ ਸਿੰਘ ਸਿੱਧੂ, ਹੀਰੋਇਨ ਪਰਵੀਨ ਬਾਣੀ, ਬਲਕਾਰ ਸਿੱਧੂ,   ਮੰਗਤ ਗਰਗ, ਮਨਪ੍ਰੀਤ ਕੌਰ, ਹਰਦੀਪ ਕੌਰ ਖਾਲਸਾ, ਜਸਬੀਰ ਗੋਰਾ ਡੀ ਓ ਪੀ, ਬਲਜਿੰਦਰ ਦਾਰਾਪੁਰੀ, ਗਗਨਦੀਪ ਸਿੰਘ ਗੁਰਾਇਆ, ਹਰਬੰਸ ਸਿੰਘ ਕੁਲਾਰ, ਨਿਰਦੇਸ਼ਕ ਦੇਵੀ ਸ਼ਰਮਾ ਆਦਿ ਮੌਜੂਦ ਸਨ। ਨਿਰਮਾਤਾ ਕੁਲਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਫ਼ਿਲਮ ਦੀ ਰਿਲੀਜ਼ ਤੋਂ ਬਾਅਦ ਮੈਂ ਆਪਣੀ ਨਵੀਂ ਪੰਜਾਬੀ ਫ਼ਿਲਮ ਜੋ ਮੇਰੀ ਆਪਣੀ ਲਿਖੀ ਕਹਾਣੀ ’ਤੇ ਆਧਾਰਿਤ ਹੈ ਬਹੁਤ ਛੇਤੀ ਸ਼ੁਰੂ ਕਰਨ ਜਾ ਰਿਹਾ ਹਾਂ। ਨਿਰਦੇਸ਼ਕ ਦੇਵੀ ਸ਼ਰਮਾ ਨੇ ਆਖਿਆ ਕਿ ਮੈਨੂੰ ਕੁਲਾਰ ਸਾਹਬ ਨਾਲ ਪਹਿਲਾ ਪ੍ਰੋਜੈਕਟ ਕਰ ਕੇ ਬਹੁਤ ਵਧੀਆ ਲੱਗਿਆ। ਅਦਾਕਾਰ  ਹਰਜੀਤ ਵਾਲੀਆ ਨੇ ਕਿਹਾ ਕਿ ਹੁਣ ਸਾਡਾ ਪੰਜਾਬੀ ਸਿਨਮਾ ਤਰੱਕੀ ਦੀਆਂ ਲੀਹਾਂ ’ਤੇ ਹੈ। ਰੱਬ ਕਰੇ ਕੇ ਸਾਡਾ ਸਿਨਮਾ ਹੋਰ ਤਰੱਕੀ ਕਰੇ ਤੇ ਕੁਲਾਰ ਪ੍ਰੋਡਕਸ਼ਨਸ ਦੀ ਪਹਿਲੀ ਪੰਜਾਬੀ ਫ਼ਿਲਮ ‘ਉਹ ਕੁੜੀ’ ਸੁਪਰਹਿੱਟ ਹੋਵੇ। ਉਨਾਂ ਨੌਜਵਾਨ ਫ਼ਿਲਮ ਇਤਿਹਾਸਕਾਰ ਤੇ ਅਦਾਕਾਰ ਮਨਦੀਪ ਸਿੱਧੂ ਤੇ ਅਦਾਕਾਰਾ ਪਰਵੀਨ ਬਾਣੀ ਤੋਂ ਵੀ ਪੰਜਾਬੀ ਸਿਨਮਾ ਦੀ ਬਿਹਤਰ ਆਸ ਪ੍ਰਗਟਾਈ। 
----------------------------------------------
 
ਮੰਗਤ ਗਰਗ, ਬਠਿੰਡਾ

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ