Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗੁਰਪ੍ਰੀਤ ਸੋਨੀ ਬਾਬਾ ਜੀ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਅਖ਼ਬਾਰ ਰਾਹੀਂ ਲਿਖ ਕੇ ਜਸਵੀਰ ਸ਼ਰਮਾਂ ਦੱਦਾਹੂਰ ਵੱਲੋਂ ਫਲੈਕਸ ਭੇਂਟ

September 20, 2021 11:32 PM
ਗੁਰਪ੍ਰੀਤ ਸੋਨੀ ਬਾਬਾ ਜੀ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਅਖ਼ਬਾਰ ਰਾਹੀਂ ਲਿਖ ਕੇ ਜਸਵੀਰ ਸ਼ਰਮਾਂ ਦੱਦਾਹੂਰ ਵੱਲੋਂ ਫਲੈਕਸ ਭੇਂਟ 
 
ਰੁਪਾਣਾ ਵਾਲੇ ਸੋਨੀ ਬਾਬਾ ਜੀ ਜਿਨ੍ਹਾਂ ਨੂੰ ਲੰਗਰਾਂ ਵਾਲੇ ਬਾਬਾ ਜੀ ਕਰਕੇ ਵੀ ਜਾਣਿਆ ਜਾਂਦਾ ਹੈ। ਸਮੇਂ ਸਮੇਂ ਤੇ ਓਨਾਂ ਵੱਲੋਂ ਲੰਗਰ ਦੀ ਸੇਵਾ ਤੋਂ ਇਲਾਵਾ ਬਹੁਤ ਸਾਰੇ ਹੋਰ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਜਿਵੇਂ ਕਿ ਲੋੜਵੰਦਾਂ ਦੀਆਂ ਸ਼ਾਦੀਆਂ,ਸਫਾਈ ਅਭਿਆਨ, ਪੌਦੇ ਲਗਾਉਣੇ, ਲੋੜਵੰਦਾਂ ਨੂੰ ਸਿਆਲ ਅਤੇ ਗਰਮੀ ਦੇ ਮੌਸਮ ਵਿੱਚ ਕੱਪੜੇ ਦੇਣੇ, ਆਸ਼ਰਮ ਵਿਚ ਆਏ ਬਜ਼ੁਰਗਾਂ ਦੀ ਹੱਥੀਂ ਸੇਵਾ ਕਰਨੀ, ਕਿਸੇ ਭੁੱਲੇ ਭਟਕੇ ਨੂੰ ਓਸ ਦਾ ਪਤਾ ਕਰਕੇ ਘਰ ਪਚਾਉਣਾ ਅਤੇ ਸ਼ਾਦੀ ਕੀਤੇ ਜੋੜਿਆਂ ਨੂੰ ਦਾਜ ਰੂਪੀ ਸਮਾਨ ਓਸ ਵਿਆਹੇ ਜੋੜੇ ਦੇ ਘਰ ਖੁਦ ਜਾਕੇ ਪਚਾਉਣਾ।ਇਹ ਸਾਰੇ ਕਾਰਜ ਬਾਬਾ ਜੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਨੇਪਰੇ ਚਾੜਦੇ ਹਨ। ਓਨਾਂ ਦੇ ਸਮਾਜ ਪ੍ਰਤੀ ਕਾਰਜਾਂ ਨੂੰ ਆਪਣੀ ਕਲਮ ਰਾਹੀਂ ਕਲਮਬੰਦ ਕਰਕੇ ਜਸਵੀਰ ਸ਼ਰਮਾਂ ਦੱਦਾਹੂਰ ਨੇ ਇੱਕ ਫਲੈਕਸ ਬਣਾ ਕੇ ਬਾਬਾ ਜੀ ਨੂੰ ਭੇਟ ਕੀਤਾ।ਇਸ ਸਮੇਂ ਡਾਕਟਰ ਸ਼ਾਮਾਂ ਪ੍ਰਸ਼ਾਦ ਮੁਖਰਜੀ ਵਿਚਾਰ ਮੰਚ ਪੰਜਾਬ ਦੇ ਉੱਪ ਪ੍ਰਧਾਨ ਜਗਤਾਰ ਸਿੰਘ ਰੁਪਾਣਾ, ਸੇਵਾਦਾਰ ਬੋਹੜ ਸਿੰਘ,ਗਾਂਧੀ ਗੋਰਾ ਕੈਮਿਸਟ, ਮਹਾਸ਼ਾ ਜੀ,ਵਿੱਕੀ ਅਤੇ ਰੂਪ ਸਿੰਘ ਹਾਜਰ ਸਨ।ਇਸ ਸਮੇਂ ਗੁਰਪ੍ਰੀਤ ਸੋਨੀ ਬਾਬਾ ਜੀ ਨੇ ਜਸਵੀਰ ਸ਼ਰਮਾਂ ਦੱਦਾਹੂਰ ਨੂੰ ਆਸ਼ੀਰਵਾਦ ਦਿੱਤਾ ਅਤੇ ਓਹਨਾਂ ਦੀ ਕਲਮ ਵਿੱਚ ਹੋਰ ਪ੍ਰਪੱਕਤਾ ਲੲੀ ਅਰਦਾਸ ਕੀਤੀ।
 

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ