Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ਼੍ਰੀ ਪੰਚਮੁੱਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵੱਲੋਂ ਕੋਰੋਨਾ ਵੈਕਸੀਨ ਦਾ 107 ਵਾਂ ਕੈਂਪ ਆਯੋਜਿਤ

September 20, 2021 11:37 PM

ਸ਼੍ਰੀ ਪੰਚਮੁੱਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵੱਲੋਂ ਕੋਰੋਨਾ ਵੈਕਸੀਨ ਦਾ 107 ਵਾਂ ਕੈਂਪ ਆਯੋਜਿਤ

   ਮਾਨਸਾ (ਨਾਨਕ ਸਿੰਘ ਖੁਰਮੀ): ਸ਼੍ਰੀ ਪੰਚਮੁੱਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵੱਲੋਂ ਟੀਕਾਕਰਨ ਮੁਹਿੰਮ ਤਹਿਤ ਅੱਜ ਕਰੋਨਾ ਵੇਕਸਿਨ ਦਾ 107 ਵਾਂ ਕੈਂਪ ਕੱਪੜਾ ਮਾਰਕੀਟ ਲੱਲੂਆਣਾ ਰੋਡ ਮਾਨਸਾ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰੋਹਿਤ ਬਾਂਸਲ ਨੇ ਕੀਤਾ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਮਾਜ ਸੇਵੀ ਸੰਜੀਵ ਗਰਗ ਅਤੇ ਭੀਮ ਸੈਨ ਨੇ ਕੈਂਪ ਦਾ ਨਿਰੀਖਣ ਕੀਤਾ ਅਤੇ ਉੱਥੇ ਹਾਜ਼ਰ ਲੋਕਾਂ ਨਾਲ਼ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਵੈਕਸੀਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਜੋ ਓਹਨਾਂ ਦੇ ਪ੍ਰੀਵਾਰ ਦੇ ਵਿੱਚ 18 ਸਾਲ਼ ਤੋਂ ਵੱਧ ਉਮਰ ਦੇ ਵਿਅਕਤੀ ਵੈਕਸੀਨ ਤੋਂ ਬਿਨ੍ਹਾਂ ਰਹਿੰਦੇ ਹਨ, ਉਹਨਾਂ ਨੂੰ ਵੈਕਸੀਨ ਲਗਵਾਉਣ ਵਾਸਤੇ ਪ੍ਰੇਰਿਤ ਕੀਤਾ ਤਾਂ ਜੋ ਕਰੋਨਾ ਬਿਮਾਰੀ ਦਾ ਜਲਦੀ ਤੋਂ ਜਲਦੀ ਖਾਤਮਾ ਹੋ ਸਕੇ। ਸੰਮਤੀ ਦੇ ਪ੍ਰਧਾਨ ਸੁਰੇਸ਼ ਕਰੋੜੀ ਅਤੇ ਲੱਕੀ ਬਾਂਸਲ ਨੇ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਲਗਾਏ ਗਏ ਕਰੋਨਾ ਵੈਕਸੀਨ ਦੇ ਕੈਂਪਾਂ ਦੀ ਗਿਣਤੀ ਅੱਜ 107 ਹੋ ਗਈ ਹੈ। ਦਰਸ਼ਨ ਨੀਟਾ ਨੇ ਦੱਸਿਆ ਕਿ ਸੰਸਥਾ ਵੱਲੋਂ ਲਗਾਏ ਗਏ ਕੈਂਪ ਵਿੱਚ ਅੱਜ 240 ਲੋਕਾਂ ਦੀ ਵੈਕਸਿਨੇਸ਼ਨ ਕੀਤੀ ਗਈ ਇਨ੍ਹਾਂ ਕੈਂਪਾਂ ਵਿੱਚ ਰਾਜੀਵ ਕੁਮਾਰ,ਮਨੋਜ ਟੀਟਾ, ਰਾਮ ਕੁਮਾਰ, ਸੁਦਾਮਾ ਗਰਗ, ਅਰਜੁਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

More From Punjab

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ